24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪਟਵਾਰੀਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਧਰਨਾ

ਮਾਨਸਾ, 23 ਸਤੰਬਰ (ਵਿ. ਪ੍ਰਤੀ.)

ਅਜੀਤ ਡੈਸਕ 24-09-2026
ਮਾਨਸਾ, 23 ਸਤੰਬਰ (ਵਿ.ਪ੍ਰਤੀ.)- ਦੀ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਇੱਥੇ ਧਰਨਾ ਲਗਾਇਆ ਗਿਆ। ਇਸ ਮੌਕੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਣਸ਼ੀਲ ਸਿੰਗਲਾ ਨੇ ਦੋਸ਼ ਲਗਾਇਆ ਕਿ ਸਰਕਾਰ ਟਾਲ ਮਟੋਲ ਦੀ ਨੀਤੀ ਅਪਣਾ ਕੇ ਉਨ੍ਹਾਂ ਦੀਆਂ ਮੰਗਾਂ ਨੂੰ ਜਾਣਬੁੱਝ ਕੇ ਅਣਦੇਖਿਆ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਵਲੋਂ ਜੋ ਪਟਵਾਰੀਆਂ ਦੀਆਂ 1056 ਅਸਾਮੀਆਂ ਖ਼ਤਮ ਕਰ ਦਿੱਤੀਆਂ ਗਈਆਂ ਹਨ, ਉਨ੍ਹਾਂ ਨੂੰ ਮੁੜ ਬਹਾਲ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਧਰਨੇ ਨੂੰ ਜਸਪ੍ਰੀਤ ਸਿੰਘ ਤਹਿਸੀਲ ਪ੍ਰਧਾਨ ਤੇ ਕਰਨੈਲ ਸਿੰਘ ਤਹਿਸੀਲ ਜਨਰਲ ਸਕੱਤਰ ਆਦਿ ਨੇ ਸੰਬੋਧਨ ਕੀਤਾ।
ਪਿਛਲੀ ਖ਼ਬਰ ਆਂਗਣਵਾੜੀ ਵਰਕਰਾਂ ਨੇ ਵਿਧਾਇਕ ਬੁੱਧ ਰਾਮ ਨੂੰ ਮੰਗ-ਪੱਤਰ ਦਿੱਤਾ ਅਗਲੀ ਖ਼ਬਰ ਜਦੋਂ ਭਾਜਪਾ ਦੀ ‘ਨਸ਼ਾ ਛੱਡੋ ਸੰਕਲਪ’ ਯਾਤਰਾ ’ਚ ਮਾਤਮ ਛਾ ਗਿਆ ਭਾਜਪਾ ਕਾਰਕੁਨ ਦੀ ਹਾਦਸੇ ’ਚ ਮੌਤ ਮਗਰੋਂ ਪੁੱਜੇ ਲੋਕਾਂ ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।