24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਆਂਗਣਵਾੜੀ ਵਰਕਰਾਂ ਨੇ ਵਿਧਾਇਕ ਬੁੱਧ ਰਾਮ ਨੂੰ ਮੰਗ-ਪੱਤਰ ਦਿੱਤਾ

ਬੁਢਲਾਡਾ, 23 ਸਤੰਬਰ (ਸਵਰਨ ਸਿੰਘ ਰਾਹੀ)- ਸਰਬ ਆਂਗਣਵਾੜੀ ਅਤੇ ਹੈਲਪਰ ਯੂਨੀਅਨ ਦੇ ਆਗੂਆਂ ਤੇ ਵਰਕਰਾਂ ਨੇ ਇੱਥੇ ਮਾਣ ਭੱਤਾ ਦੁੱਗਣਾ ਕਰਨ ਅਤੇ ਹੋਰ ਮੰਗਾਂ ਨੂੰ ਲੈ ਕੇ ਹਲਕਾ ਵਿਧਾਇਕ ਬੁੱਧ ਰਾਮ ਨੂੰ ਮੰਗ ਪੱਤਰ ਦਿੱਤਾ। ਮੁਲਾਜ਼ਮ ਆਗੂ ਵੀਰਪਾਲ ਕੌਰ, ਜਸਪ੍ਰੀਤ ਕੌਰ, ਬਲਵਿੰਦਰ ਕੌਰ, ਛਿੰਦਰ ਕੌਰ, ਅਮਰਜੀਤ ਕੌਰ, ਰਵਿੰਦਰ ਕੌਰ ਨੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਆਪਣੇ ਚੋਣ ਮੈਨੀਫੈਸਟੋ ਵਿਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਸੀ, ਜੋ ਸਾਢੇ ਚਾਰ ਸਾਲ ਤੋਂ ਉੱਪਰ ਦਾ ਲੰਬਾ ਜਾਣ ਦੇ ਬਾਵਜੂਦ ਪੂਰਾ ਨਹੀਂ ਕੀਤਾ ਗਿਆ।

ਅਜੀਤ ਡੈਸਕ 24-09-2026
ਬੁਢਲਾਡਾ, 23 ਸਤੰਬਰ (ਸਵਰਨ ਸਿੰਘ ਰਾਹੀ)- ਸਰਬ ਆਂਗਣਵਾੜੀ ਅਤੇ ਹੈਲਪਰ ਯੂਨੀਅਨ ਦੇ ਆਗੂਆਂ ਤੇ ਵਰਕਰਾਂ ਨੇ ਇੱਥੇ ਮਾਣ ਭੱਤਾ ਦੁੱਗਣਾ ਕਰਨ ਅਤੇ ਹੋਰ ਮੰਗਾਂ ਨੂੰ ਲੈ ਕੇ ਹਲਕਾ ਵਿਧਾਇਕ ਬੁੱਧ ਰਾਮ ਨੂੰ ਮੰਗ ਪੱਤਰ ਦਿੱਤਾ। ਮੁਲਾਜ਼ਮ ਆਗੂ ਵੀਰਪਾਲ ਕੌਰ, ਜਸਪ੍ਰੀਤ ਕੌਰ, ਬਲਵਿੰਦਰ ਕੌਰ, ਛਿੰਦਰ ਕੌਰ, ਅਮਰਜੀਤ ਕੌਰ, ਰਵਿੰਦਰ ਕੌਰ ਨੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਆਪਣੇ ਚੋਣ ਮੈਨੀਫੈਸਟੋ ਵਿਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਸੀ, ਜੋ ਸਾਢੇ ਚਾਰ ਸਾਲ ਤੋਂ ਉੱਪਰ ਦਾ ਲੰਬਾ ਜਾਣ ਦੇ ਬਾਵਜੂਦ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ‘ਆਪ’ ਵਲੋਂ ਕੀਤੇ ਗਏ ਵਾਅਦਿਆਂ ਅਨੁਸਾਰ ਮਾਣ ਭੱਤਾ ਜਲਦ ਦੁੱਗਣਾ ਕਰਨ ਦੇ ਨਾਲ ਹੀ 4 ਸਾਲਾਂ ਦਾ ਬਕਾਇਆ ਦੇ ਕੇ ਸਾਲਾਨਾ ਇੰਕਰੀਮੈਂਟ 2000 ਕੀਤਾ ਜਾਵੇ ਤੇ ਹੈਲਪਰਾਂ ਨੂੰ ਘੱਟੋ ਘੱਟ ਉਜਰਤ ਦਿੱਤੀ ਜਾਵੇ।
ਪਿਛਲੀ ਖ਼ਬਰ ਅੰਤਰ ਜ਼ਿਲ੍ਹਾ ਸਕੂਲ ਹਾਕੀ ਤੇ ਸਾਫ਼ਟਬਾਲ ਖੇਡਾਂ ਹਾਕੀ ’ਚ ਲੁਧਿਆਣਾ, ਪੀ.ਆਈ.ਐਸ. ਮੁਹਾਲੀ, ਮਲੇਰਕੋਟਲਾ, ਤਰਨ ਤਾਰਨ ਵਿੰਗ... ਅਗਲੀ ਖ਼ਬਰ ਪਟਵਾਰੀਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।