27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਖੁਸ਼ਪ੍ਰੀਤ ਕੌਰ ਨੇ ਸੂਬਾ ਪੱਧਰੀ ਖੇਡਾਂ ਕਰਾਟੇ ’ਚੋਂ ਸੋਨ ਤਗਮਾ ਜਿੱਤਿਆ

ਬਰੇਟਾ, 26 ਸਤੰਬਰ (ਸ਼ਰਮਾ)- ਸ੍ਰੀ ਅੰਮ੍ਰਿਤਸਰ ਵਿਖੇ ਹੋਈਆਂ ਸੂਬਾ ਪੱਧਰੀ ਸਕੂਲੀ ਖੇਡਾਂ ਵਿਚ ਕਲਪਨਾ ਚਾਵਲਾ ਮੈਮੋਰੀਅਲ ਪਬਲਿਕ ਸਕੂਲ ਧਰਮਪੁਰਾ ਦੀ ਖਿਡਾਰਨ ਖੁਸ਼ਪ੍ਰੀਤ ਕੌਰ ਪੁੱਤਰੀ ਬਲਵਿੰਦਰ ਸਿੰਘ ਨੇ ਕਰਾਟੇ ਅੰਡਰ-19 ਭਾਰ-44 ਕਿੱਲੋ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨ ਤਗਮਾ ਜਿੱਤਿਆ ਹੈ। ਪ੍ਰਿੰਸੀਪਲ ਸੰਤੋਖ ਕੁਮਾਰ ਨੇ ਖਿਡਾਰਨ ਨੂੰ ਸਨਮਾਨਿਤ ਕਰਦਿਆਂ ਖੇਡ ਪ੍ਰਤਿਭਾ ਹੋਰ ਨਿਖਾਰਨ ਲਈ ਕਿਹਾ।

ਅਜੀਤ ਡੈਸਕ 27-09-2026
ਬਰੇਟਾ, 26 ਸਤੰਬਰ (ਸ਼ਰਮਾ)- ਸ੍ਰੀ ਅੰਮ੍ਰਿਤਸਰ ਵਿਖੇ ਹੋਈਆਂ ਸੂਬਾ ਪੱਧਰੀ ਸਕੂਲੀ ਖੇਡਾਂ ਵਿਚ ਕਲਪਨਾ ਚਾਵਲਾ ਮੈਮੋਰੀਅਲ ਪਬਲਿਕ ਸਕੂਲ ਧਰਮਪੁਰਾ ਦੀ ਖਿਡਾਰਨ ਖੁਸ਼ਪ੍ਰੀਤ ਕੌਰ ਪੁੱਤਰੀ ਬਲਵਿੰਦਰ ਸਿੰਘ ਨੇ ਕਰਾਟੇ ਅੰਡਰ-19 ਭਾਰ-44 ਕਿੱਲੋ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨ ਤਗਮਾ ਜਿੱਤਿਆ ਹੈ। ਪ੍ਰਿੰਸੀਪਲ ਸੰਤੋਖ ਕੁਮਾਰ ਨੇ ਖਿਡਾਰਨ ਨੂੰ ਸਨਮਾਨਿਤ ਕਰਦਿਆਂ ਖੇਡ ਪ੍ਰਤਿਭਾ ਹੋਰ ਨਿਖਾਰਨ ਲਈ ਕਿਹਾ। ਇਸ ਮੌਕੇ ਡੀ. ਪੀ. ਅਮਰਜੀਤ ਸਿੰਘ, ਕਰਾਟੇ ਕੋਚ ਅਮਨਦੀਪ ਸਿੰਘ, ਬਲਜੀਤ ਕੁਮਾਰ, ਕਿਰਪਾਲ ਸਿੰਘ, ਸ਼ੇਰਜੀਤ ਸਿੰਘ, ਜਸਪ੍ਰੀਤ ਕੌਰ, ਵੀਨਾ ਕੌਰ, ਕਮਲਾ ਰਾਣੀ, ਕਿਰਨਾ ਰਾਣੀ, ਰੀਤੂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਬਾਣੀ ਦਾ ਸ਼ੁੱਧ ਪਾਠ ਬੋਧ ਸਮਾਗਮ 4 ਅਕਤੂਬਰ ਤੋਂ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਵਿਖੇ ਹੋਵੇਗਾ ਆਰੰਭ- ਬਾਬਾ ਕਾਕਾ... ਅਗਲੀ ਖ਼ਬਰ ਚਿੱਟਾ, ਨਸ਼ੀਲੀਆਂ ਗੋਲੀਆਂ ਤੇ ਸੁਲਫ਼ਾ ਬਰਾਮਦ, 18 ਖ਼ਿਲਾਫ਼ ਮੁਕੱਦਮਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।