08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਝੋਨੇ ਦੀ ਖ਼ਰੀਦ ਦੇ ਸੁਚੱਜੇ ਪ੍ਰਬੰਧਾਂ ਨੂੰ ਲੈ ਕੇ ਮਾਰਕੀਟ ਕਮੇਟੀ ਚੇਅਰਪਰਸਨ ਵਲੋਂ ਮੀਟਿੰਗ

ਰਾਮਾਂ ਮੰਡੀ , 7 ਅਕਤੂਬਰ ( ਤਰਸੇਮ ਸਿੰਗਲਾ )- ਝੋਨੇ ਦੀ ਖ਼ਰੀਦ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਉਣ ਦੇਣ ਅਤੇ ਮੰਡੀਆਂ ਵਿਚ ਸੁਚੱਜੇ ਪ੍ਰਬੰਧ ਯਕੀਨੀ ਬਣਾਉਣ ਲਈ ਮਾਰਕੀਟ ਕਮੇਟੀ ਰਾਮਾਂ ਦੀ ਚੇਅਰਪਰਸਨ ਮੈਡਮ ਗੁਰਪ੍ਰੀਤ ਕੌਰ ਸਿੱਧੂ ਵਲੋਂ ਕਮੇਟੀ ਦੇ ਮੁਲਾਜ਼ਮਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ । ਮੀਟਿੰਗ ਦੌਰਾਨ ਉਨ੍ਹਾਂ ਨੇ ਝੋਨੇ ਦੀ ਆਮਦ , ਖ਼ਰੀਦ , ਲਿਫ਼ਟਿੰਗ , ਸਫ਼ਾਈ , ਪੀਣ ਵਾਲੇ ਪਾਣੀ ਅਤੇ ਕਿਸਾਨਾਂ ਲਈ ਲੋੜੀਂਦੀਆਂ ਹੋਰ ਸਹੂਲਤਾਂ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ ।

ਅਜੀਤ ਡੈਸਕ 08-10-2026
ਰਾਮਾਂ ਮੰਡੀ , 7 ਅਕਤੂਬਰ ( ਤਰਸੇਮ ਸਿੰਗਲਾ )- ਝੋਨੇ ਦੀ ਖ਼ਰੀਦ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਉਣ ਦੇਣ ਅਤੇ ਮੰਡੀਆਂ ਵਿਚ ਸੁਚੱਜੇ ਪ੍ਰਬੰਧ ਯਕੀਨੀ ਬਣਾਉਣ ਲਈ ਮਾਰਕੀਟ ਕਮੇਟੀ ਰਾਮਾਂ ਦੀ ਚੇਅਰਪਰਸਨ ਮੈਡਮ ਗੁਰਪ੍ਰੀਤ ਕੌਰ ਸਿੱਧੂ ਵਲੋਂ ਕਮੇਟੀ ਦੇ ਮੁਲਾਜ਼ਮਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ । ਮੀਟਿੰਗ ਦੌਰਾਨ ਉਨ੍ਹਾਂ ਨੇ ਝੋਨੇ ਦੀ ਆਮਦ , ਖ਼ਰੀਦ , ਲਿਫ਼ਟਿੰਗ , ਸਫ਼ਾਈ , ਪੀਣ ਵਾਲੇ ਪਾਣੀ ਅਤੇ ਕਿਸਾਨਾਂ ਲਈ ਲੋੜੀਂਦੀਆਂ ਹੋਰ ਸਹੂਲਤਾਂ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ । ਉਨ੍ਹਾਂ ਕਿਹਾ ਕਿ ਝੋਨੇ ਦੀ ਖ਼ਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਖੱਜਲ - ਖੁਆਰੀ ਨਾ ਹੋਵੇ ਅਤੇ ਮੰਡੀਆਂ ਵਿਚ ਫ਼ਸਲ ਦੀ ਖ਼ਰੀਦ ਸੁਚਾਰੂ ਢੰਗ ਨਾਲ ਕੀਤੀ ਜਾਵੇ । ਚੇਅਰਪਰਸਨ ਗੁਰਪ੍ਰੀਤ ਕੌਰ ਸਿੱਧੂ ਨੇ ਕਮੇਟੀ ਦੇ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ ਵਿਚ ਪ੍ਰਬੰਧਾਂ ‘ ਤੇ ਲਗਾਤਾਰ ਨਜ਼ਰ ਰੱਖਣ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ । ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਨੂੰ ਪਹਿਲ ਦੇ ਆਧਾਰ ‘ ਤੇ ਯਕੀਨੀ ਬਣਾਇਆ ਜਾਵੇਗਾ । ਮੀਟਿੰਗ ਵਿਚ ਮਾਰਕੀਟ ਕਮੇਟੀ ਸਕੱਤਰ ਸੁਨੀਲ ਕੁਮਾਰ ਬਾਂਸਲ ਅਤੇ ਸਮੂਹ ਮੁਲਾਜ਼ਮ ਹਾਜ਼ਰ ਸਨ । ਕਮੇਟੀ ਰਾਮਾਂ ਦੀ ਚੇਅਰਪਰਸਨ ਮੈਡਮ ਗੁਰਪ੍ਰੀਤ ਕੌਰ ਸਿੱਧੂ ਵਲੋਂ ਕਮੇਟੀ ਦੇ ਮੁਲਾਜ਼ਮਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ । ਮੀਟਿੰਗ ਦੌਰਾਨ ਉਨ੍ਹਾਂ ਨੇ ਝੋਨੇ ਦੀ ਆਮਦ , ਖ਼ਰੀਦ , ਲਿਫ਼ਟਿੰਗ , ਸਫ਼ਾਈ , ਪੀਣ ਵਾਲੇ ਪਾਣੀ ਅ ਤੇ ਕਿਸਾਨਾਂ ਲਈ ਲੋੜੀਂਦੀਆਂ ਹੋਰ ਸਹੂਲਤਾਂ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ । ਚੇਅਰਪਰਸਨ ਗੁਰਪ੍ਰੀਤ ਕੌਰ ਸਿੱਧੂ ਨੇ ਕਮੇਟੀ ਦੇ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ ਵਿਚ ਪ੍ਰਬੰਧਾਂ ‘ ਤੇ ਲਗਾਤਾਰ ਨਜ਼ਰ ਰੱਖਣ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ । ਮੀਟਿੰਗ ਵਿਚ ਮਾਰਕੀਟ ਕਮੇਟੀ ਸਕੱਤਰ ਸੁਨੀਲ ਕੁਮਾਰ ਬਾਂਸਲ ਅਤੇ ਸਮੂਹ ਮੁਲਾਜ਼ਮ ਹਾਜ਼ਰ ਸਨ ।
ਪਿਛਲੀ ਖ਼ਬਰ ਤਰਨਜੋਤ ਸੁਸਾਇਟੀ ਬੱਲ੍ਹੋ ਦਾ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨੇ ਕੀਤਾ ਸਨਮਾਨ ਅਗਲੀ ਖ਼ਬਰ ਜਸਕਰਨ ਉਰਫ਼ ਰੋਸੀ ਜੌੜਾ ਦਾ ਅਚਾਨਕ ਦਿਹਾਂਤ ਬਾਜ਼ਾਰ ਰਹੇ ਪੂਰੀ ਤਰ੍ਹਾਂ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।