20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਗ੍ਰਹਿ ਮੰਤਰੀ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਵੀ ਕਰਨ- ਬਰਨ

ਮਾਨਸਾ, 19 ਅਕਤੂਬਰ (ਵਿ. ਪ੍ਰਤੀ.)

ਅਜੀਤ ਡੈਸਕ 20-10-2026
ਮਾਨਸਾ, 19 ਅਕਤੂਬਰ (ਵਿ.ਪ੍ਰਤੀ.)- ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੀ ਜਾਂਚ ਸੀ. ਬੀ. ਆਈ. ਤੋਂ ਕਰਵਾਉਣ ਦੇ ਨਾਲ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਵੀ ਕਰਨ। ਇਹ ਮੰਗ ਲੋਕਲ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਘਵੀਰ ਸਿੰਘ ਬਰਨ ਨੇ ਕਰਦਿਆਂ ਦੱਸਿਆ ਕਿ 20 ਅਕਤੂਬਰ ਨੂੰ ਗ੍ਰਹਿ ਮੰਤਰੀ ਪੰਜਾਬ ਫੇਰੀ ਦੌਰਾਨ ਮਾਨਸਾ ਵਿਖੇ ਆਉਣਗੇ। ਉਨ੍ਹਾਂ ਕਿਹਾ ਕਿ ਝੋਟਾ ਸਿਰਫ਼ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ’ਚੋਂ ਕੱਢਣ ਲਈ ਹੀ ਨਹੀਂ ਸੰਘਰਸ਼ ਕਰਦਾ ਸੀ, ਸਗੋਂ ਉਹ ਪਿਛਲੇ ਕਾਫ਼ੀ ਸਮੇਂ ਤੋਂ ਜੇਲ੍ਹਾਂ ’ਚ ਬੰਦੀ ਸਿੰਘਾਂ ਦੀ ਰਿਹਾਈ ਲਈ ਵੀ ਸੰਘਰਸ਼ ਕਰਦਾ ਆ ਰਿਹਾ ਸੀ।
ਪਿਛਲੀ ਖ਼ਬਰ ਅਮਨਦੀਪ ਕੌਰ ਨੇ ਐਨ. ਡੀ. ਏ. ਦੀ ਪ੍ਰੀਖਿਆ ਪਾਸ ਕੀਤੀ ਅਗਲੀ ਖ਼ਬਰ ਨੂੰਹ ਰਾਣੀ ਮੇਰਾ ਪੁੱਤ ਝੋਟਾ ਬਣ ਕੇ ਨਸ਼ਿਆਂ ਖ਼ਿਲਾਫ਼ ਲੜੇਗੀ ਜੰਗ-ਭੀਮ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।