ਅੱਖਾਂ ਦੀ ਜਾਂਚ ਦਾ ਦੂਜਾ ਮੁਫ਼ਤ ਕੈਂਪ ਲਗਾਇਆ
ਸੰਗਤ ਮੰਡੀ, 24 ਅਕਤੂਬਰ (ਅੰਮ੍ਰਿਤ ਸ਼ਰਮਾ)- ਬਠਿੰਡਾ-ਡੱਬਵਾਲੀ ਨੈਸ਼ਨਲ ਮੁੱਖ ਮਾਰਗ ‘ਤੇ ਪੈਂਦੇ ਪਿੰਡ ਮਛਾਣਾ ਵਿਖੇ ਓਮ ਸੰਨਜ਼ ਫ਼ੈਕਟਰੀ ਸੰਗਤ ਕਲਾਂ ਵੱਲੋਂ ਅੱਖਾਂ ਦੀ ਜਾਂਚ ਦਾ ਦੂਜਾ ਮੁਫ਼ਤ ਕੈਂਪ ਲਗਾਇਆ ਗਿਆ। ਫ਼ੈਕਟਰੀ ਡਾਇਰੈਕਟਰ ਧਰਮਪਾਲ ਸਿੰਘ ਨੇ ਦੱਸਿਆ ਕਿ ਕੰਪਨੀ ਦੇ ਐਮ.
ਜਗਦੀਸ਼ ਸਿੰਘ ਪੁੱਤਰ ਗੁਰਚਰਨ ਸਿੰਘ ਸਿੱਧੂ ਬਰਾੜ ਵਾਸੀ ਸੇਲਬਰਾਹ ਦਾ ਸ਼ੁਭ ਵਿਆਹ ਜਸਪ੍ਰੀਤ ਕੌਰ ਪੁੱਤਰੀ ਸੂਬੇਦਾਰ ਨਾਇਬ ਸਿੰਘ ਧਨੋਆ ਵਾਸੀ ਦਿਆਲਪੁਰਾ ਮਿਰਜ਼ਾ ਨਾਲ ਹੋਇਆ।
25-10-2026