27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸਿਲਵਰ ਵਾਟਿਕਾ ਸਕੂਲ ਵਿਖੇ ਪ੍ਰਗਟ ਦਿਵਸ ਮਨਾਇਆ

ਭੀਖੀ , 26 ਅਕਤੂਬਰ ( ਬਲਕਾਰ ਸਿੰਘ ਸਹੋਤਾ )- ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓਂ ਵਿਖੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ । ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤਾ ।

ਅਜੀਤ ਡੈਸਕ 27-10-2026
ਭੀਖੀ , 26 ਅਕਤੂਬਰ ( ਬਲਕਾਰ ਸਿੰਘ ਸਹੋਤਾ )- ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓਂ ਵਿਖੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ । ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤਾ । ਇਸ ਮੌਕੇ ਸਕੂਲ ਚੇਅਰਮੈਨ ਜੀਵੇਸ਼ ਸਿੰਗਲਾ , ਪ੍ਰਿੰਸੀਪਲ ਕਿਰਨ ਰਤਨ ਨੇ ਵਿਦਿਆਰਥੀਆਂ ਨੂੰ ਭਗਵਾਨ ਵਾਲਮੀਕਿ ਦੀ ਸਿੱਖਿਆਵਾਂ ’ ਤੇ ਚੱਲਣ ਲਈ ਪ੍ਰੇਰਿਤ ਕੀਤਾ । ਸਮਾਗਮ ਦੌਰਾਨ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ ।
ਪਿਛਲੀ ਖ਼ਬਰ ਮਠਿਆਈ ਤੇ ਖਾਧ ਪਦਾਰਥਾਂ ਲਈ ਨਿਰਧਾਰਿਤ ਨਿਯਮਾਂ ਦਾ ਪਾਲਣ ਕਰਨ ਦੁਕਾਨਦਾਰ-ਡਾ. ਰਾਏ ਅਗਲੀ ਖ਼ਬਰ ਜ਼ਿਲ੍ਹੇ ’ਚ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।