30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸਾਂਝੇ ਮੁਲਾਜ਼ਮ ਮੰਚ ਵਲੋਂ ਚੰਡੀਗੜ੍ਹ ਵਿਖੇ ਪੱਕਾ ਮੋਰਚਾ 13 ਤੋਂ 19 ਤੱਕ

ਮਾਨਸਾ, 29 ਅਕਤੂਬਰ (ਰਵੀ)- ਸਾਂਝੇ ਮੁਲਾਜ਼ਮ ਮੰਚ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ 13 ਨਵੰਬਰ ਤੋਂ 19 ਤੱਕ ਪੱਕਾ ਮੋਰਚਾ ਲਗਾਇਆ ਜਾਵੇਗਾ। ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਵਲੋਂ ਸਥਾਨਕ ਪੈਨਸ਼ਨਰ ਭਵਨ ਵਿਖੇ ਕੀਤੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਖੁਡਾਲ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਅਤੇ ਮੁੱਖ ਮੰਤਰੀ ਪੰਜਾਬ ਵਲੋਂ ਵਾਰ-ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਐਨ ਮੌਕੇ ਮੀਟਿੰਗ ਨਾ ਕਰਨਾ ਵਾਅਦਾ ਖ਼ਿਲਾਫ਼ੀ ਹੈ।

ਅਜੀਤ ਡੈਸਕ 30-10-2026
ਮਾਨਸਾ, 29 ਅਕਤੂਬਰ (ਰਵੀ)- ਸਾਂਝੇ ਮੁਲਾਜ਼ਮ ਮੰਚ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ 13 ਨਵੰਬਰ ਤੋਂ 19 ਤੱਕ ਪੱਕਾ ਮੋਰਚਾ ਲਗਾਇਆ ਜਾਵੇਗਾ। ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਵਲੋਂ ਸਥਾਨਕ ਪੈਨਸ਼ਨਰ ਭਵਨ ਵਿਖੇ ਕੀਤੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਖੁਡਾਲ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਅਤੇ ਮੁੱਖ ਮੰਤਰੀ ਪੰਜਾਬ ਵਲੋਂ ਵਾਰ-ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਐਨ ਮੌਕੇ ਮੀਟਿੰਗ ਨਾ ਕਰਨਾ ਵਾਅਦਾ ਖ਼ਿਲਾਫ਼ੀ ਹੈ। ਉਨ੍ਹਾਂ ਦੱਸਿਆ ਕਿ ਮੋਰਚੇ ’ਚ ਮਾਨਸਾ ਜ਼ਿਲੇ੍ਹ ’ਚੋਂ ਵੱਡੀ ਗਿਣਤੀ ’ਚ ਮੁਲਾਜ਼ਮ ਸ਼ਮੂਲੀਅਤ ਕਰਨਗੇ।
ਪਿਛਲੀ ਖ਼ਬਰ ਫੂਡ ਸੇਫ਼ਟੀ ਟੀਮ ਵਲੋਂ ਖਾਣ-ਪੀਣ ਵਾਲੀਆਂ ਵਸਤਾਂ ਦੀ ਚੈਕਿੰਗ ਅਗਲੀ ਖ਼ਬਰ ਬੁਢਲਾਡਾ ’ਚ ਸਾਬਕਾ ਕੌਂਸਲਰ ਦਾ ਮੋਟਰਸਾਈਕਲ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।