30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਅੱਜ ਬਿਜਲੀ ਸਪਲਾਈ ਬੰਦ ਰਹੇਗੀ

ਮਾਨਸਾ, 29 ਅਕਤੂਬਰ (ਸ. ਰਿ.)

ਅਜੀਤ ਡੈਸਕ 30-10-2026
ਮਾਨਸਾ, 29 ਅਕਤੂਬਰ (ਸ.ਰਿ.)- 11 ਕੇ. ਵੀ. ਮਾਨਸਾ ਕੈਂਚੀਆਂ ਫੀਡਰ ਦੀ ਜ਼ਰੂਰੀ ਮੁਰੰਮਤ ਕਾਰਨ ਇਸ ਫੀਡਰ ਤੋਂ ਚਲਦੇ ਸਾਈਂ ਮੰਦਰ ਤੋਂ ਲੱਲੂਆਣਾ ਰੋਡ, ਐਚ. ਐਸ. ਰੋਡ, ਛੋਟੀ ਮਾਨਸਾ ਤੋਂ ਖਿਆਲਾ ਰੋਡ ਅਲਪਾਈਨ ਸਕੂਲ ਤੱਕ ਦੇ ਖੇਤਰ ਦੀ ਬਿਜਲੀ ਸਪਲਾਈ 30 ਅਕਤੂਬਰ ਨੂੰ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ। ਇਹ ਜਾਣਕਾਰੀ ਇੰਜ. ਅੰਮ੍ਰਿਤਪਾਲ ਗੋਇਲ ਸਹਾਇਕ ਕਾਰਜਕਾਰੀ ਇੰਜੀਨੀਅਰ ਵੰਡ ਉਪ ਮੰਡਲ ਅਰਧ ਸ਼ਹਿਰੀ ਮਾਨਸਾ ਨੇ ਦਿੱਤੀ।
ਪਿਛਲੀ ਖ਼ਬਰ ਮਾਨਸਾ ਵਿਚ ਲੋਕਾਂ ’ਤੇ ਹੋਇਆ ਅਣਮਨੁੱਖੀ ਤਸ਼ੱਦਦ ਬੇਹੱਦ ਮੰਦਭਾਗਾ-ਮੈਡੀਕਲ ਪ੍ਰੈਕਟੀਸ਼ਨਰ ਅਗਲੀ ਖ਼ਬਰ ਹਾਕਮਵਾਲਾ ਵਲੋਂ ਸਿਰਸੀਵਾਲਾ ’ਚ ਵਰਕਰਾਂ ਨਾਲ ਮਿਲਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।