10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਡਾ. ਸੁਖਵਿੰਦਰ ਸਿੰਘ ਚਹਿਲ ਨਮਿਤ ਪਾਠ ਦਾ ਭੋਗ ਅੱਜ

ਭੀਖੀ, 9 ਨਵੰਬਰ (ਸਹੋਤਾ)-ਡਾ. ਸੁਖਵਿੰਦਰ ਸਿੰਘ ਚਹਿਲ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 10 ਨਵੰਬਰ, ਦਿਨ ਮੰਗਲਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਡੇਰਾ ਬਾਬਾ ਪ੍ਰੇਮ ਦਾਸ ਬਰਨਾਲਾ ਰੋਡ ਸਮਾਓਂ ਵਿਖੇ ਹੋਵੇਗੀ।

ਅਜੀਤ ਡੈਸਕ 10-11-2026
ਭੀਖੀ, 9 ਨਵੰਬਰ (ਸਹੋਤਾ)-ਡਾ. ਸੁਖਵਿੰਦਰ ਸਿੰਘ ਚਹਿਲ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 10 ਨਵੰਬਰ, ਦਿਨ ਮੰਗਲਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਡੇਰਾ ਬਾਬਾ ਪ੍ਰੇਮ ਦਾਸ ਬਰਨਾਲਾ ਰੋਡ ਸਮਾਓਂ ਵਿਖੇ ਹੋਵੇਗੀ। ਮ੍ਰਿਤਕ ਦੇ ਭਰਾ ਡਾ. ਗੁਰਤੇਜ ਸਿੰਘ ਚਹਿਲ ਸਾਬਕਾ ਸਰਪੰਚ ਨੇ ਦੱਸਿਆ ਕਿ ਸ਼ਰਧਾਂਜਲੀ ਸਮਾਗਮ ’ਚ ਵੱਖ-ਵੱਖ ਰਾਜਨੀਤਕ, ਸਮਾਜਿਕ ਤੇ ਜਨਤਕ ਜਥੇਬੰਦੀਆਂ ਦੇ ਆਗੂ ਤੇ ਕਾਰਕੁਨ ਸ਼ਾਮਿਲ ਹੋਣਗੇ।
ਪਿਛਲੀ ਖ਼ਬਰ ਜੇ ਅਧੂਰੀਆਂ ਸੜਕਾਂ ਮੁਕੰਮਲ ਨਹੀਂ ਕਰਨੀਆਂ ਤਾਂ ਟੋਏ ਹੀ ਭਰਵਾ ਦਿਉ ਸਰਕਾਰ ਜੀ... ਸੜਕਾਂ ਦੀ ਮਾੜੀ ਹਾਲਤ ਹੋਣ ਕਾਰਨ ਲੋਕ... ਅਗਲੀ ਖ਼ਬਰ ‘ਆਪ’ ਕੌਂਸਲਰ ਦੇ ਪਤੀ ਦੀ ਕੁੱਟਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।