10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਸਰਾ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ

ਰਾਮਾਂ ਮੰਡੀ , 9 ਨਵੰਬਰ ( ਗੁਰਪ੍ਰੀਤ ਸਿੰਘ ਅਰੋੜਾ )- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਸਰਾ ਵਿਖੇ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਰੰਗੋਲੀ ਬਣਾਉਣ , ਦੀਵਾਲੀ ਸਜਾਵਟੀ ਸਮੱਗਰੀ ਬਣਾਉਣ ਦਾ ਮੁਕਾਬਲਾ , ਦੀਵੇ ਸਜਾਉਣ ਦਾ ਮੁਕਾਬਲਾ ਆਦਿ ਕਰਵਾਇਆ ਗਿਆ ।

ਅਜੀਤ ਡੈਸਕ 10-11-2026
ਰਾਮਾਂ ਮੰਡੀ , 9 ਨਵੰਬਰ ( ਗੁਰਪ੍ਰੀਤ ਸਿੰਘ ਅਰੋੜਾ )- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਸਰਾ ਵਿਖੇ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਰੰਗੋਲੀ ਬਣਾਉਣ , ਦੀਵਾਲੀ ਸਜਾਵਟੀ ਸਮੱਗਰੀ ਬਣਾਉਣ ਦਾ ਮੁਕਾਬਲਾ , ਦੀਵੇ ਸਜਾਉਣ ਦਾ ਮੁਕਾਬਲਾ ਆਦਿ ਕਰਵਾਇਆ ਗਿਆ । ਸਕੂਲ ਦੇ ਸਾਰੇ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ । ਸਕੂਲ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵਲੋਂ ਬੱਚਿਆਂ ਦੀ ਭਰਪੂਰ ਸ਼ਲਾਘਾ ਕੀਤੀ । ਇਸ ਤੋਂ ਇਲਾਵਾ ਸਕੂਲ ਦੀ ਪ੍ਰਿੰਸੀਪਲ ਨਸੀਬ ਕੌਰ , ਇੰਚਾਰਜ ਅਰਵਿੰਦ ਕੁਮਾਰ , ਤੇਜਿੰਦਰ ਕੁਮਾਰ ਸ਼ਰਮਾ , ਲਾਲ ਚੰਦ , ਗੁਰਜੋਤ ਸਿੰਘ , ਵਿਨੋਦ ਕੁਮਾਰ , ਅਮਨਦੀਪ ਕੌਰ ਸਿੱਧੂ , ਜੋਤੀ , ਵੰਦਨਾ ਪਾਲ , ਰਜਨੀ , ਸਵੀਟੀ , ਸੰਦੀਪ , ਰੇਣੂ ਰਾਣੀ ਆਦਿ ਵਿਸ਼ੇਸ਼ ਤੌਰ ’ ਤੇ ਹਾਜ਼ਰ ਸਨ ।
ਪਿਛਲੀ ਖ਼ਬਰ ਵਿਸ਼ਵਕਰਮਾ ਦਿਵਸ ਮੌਕੇ ਇਲਾਕੇ ਦੇ ਵੱਖ-ਵੱਖ ਪਿੰਡਾਂ ’ਚ ਧਾਰਮਿਕ ਸਮਾਗਮ ਕਰਵਾਏ ਅਗਲੀ ਖ਼ਬਰ ‘ਦੀਵਾਲੀ’ ਦੀ ਰਾਤ ਬਠਿੰਡਾ ’ਚ ਐਨਕਾਂ ਦੀ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।