10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਚੋਰੀ ਹੋਈ ਐਕਟਿਵਾ ਸਕੂਟਰੀ ਪੁਲਿਸ ਨੇ 2 ਘੰਟਿਆਂ ’ਚ ਲੱਭ ਕੇ ਮਾਲਕ ਹਵਾਲੇ ਕੀਤੀ

ਬਠਿੰਡਾ, 9 ਨਵੰਬਰ (ਵੀਰਪਾਲ ਸਿੰਘ): ਬਠਿੰਡਾ ਪੁਲਿਸ ਦੀ ਪੀਸੀਆਰ ਪਾਰਟੀ ਨੂੰ ਸੂਚਨਾ ਪ੍ਰਾਪਤ ਹੋਈ ਕਿ ਮਿੱਡੂ ਮੱਲ ਸਟਰੀਟ ਤੋਂ ਇੱਕ ਚਿੱਟੇ ਰੰਗ ਦੀ ਐਕਟਿਵਾ ਸਕੂਟਰੀ ਨੰਬਰ ਪੀਬੀ-03-ਏ ਐਲ-6057 ਚੋਰੀ ਹੋ ਗਈ ਹੈ। ਸੂਚਨਾ ਮਿਲਦੇ ਹੀ ਪੀਸੀਆਰ ਪਾਰਟੀ ਵਲੋਂ ਸਕੂਟਰੀ ਦੀ ਭਾਲ ਸ਼ੁਰੂ ਕਰ ਦਿੱਤੀ ਗਈ।

ਅਜੀਤ ਡੈਸਕ 10-11-2026
ਬਠਿੰਡਾ, 9 ਨਵੰਬਰ (ਵੀਰਪਾਲ ਸਿੰਘ): ਬਠਿੰਡਾ ਪੁਲਿਸ ਦੀ ਪੀਸੀਆਰ ਪਾਰਟੀ ਨੂੰ ਸੂਚਨਾ ਪ੍ਰਾਪਤ ਹੋਈ ਕਿ ਮਿੱਡੂ ਮੱਲ ਸਟਰੀਟ ਤੋਂ ਇੱਕ ਚਿੱਟੇ ਰੰਗ ਦੀ ਐਕਟਿਵਾ ਸਕੂਟਰੀ ਨੰਬਰ ਪੀਬੀ-03-ਏ ਐਲ-6057 ਚੋਰੀ ਹੋ ਗਈ ਹੈ। ਸੂਚਨਾ ਮਿਲਦੇ ਹੀ ਪੀਸੀਆਰ ਪਾਰਟੀ ਵਲੋਂ ਸਕੂਟਰੀ ਦੀ ਭਾਲ ਸ਼ੁਰੂ ਕਰ ਦਿੱਤੀ ਗਈ। ਚੋਰੀ ਕੀਤੀ ਗਈ ਸਕੂਟਰੀ ਇੱਕ ਸੁੰਨਸਾਨ ਜਗ੍ਹਾਂ ’ਤੇ ਖੜ੍ਹੀ ਮਿਲੀ। ਸਕੂਟਰੀ ਦਾ ਨੰਬਰ ਵੈਰੀਫਾਈ ਕਰਕੇ ਸਕੂਟਰੀ ਮਾਲਕ ਨਾਲ ਸੰਪਰਕ ਕੀਤਾ ਗਿਆ ਅਤੇ ਮਹਿਜ਼ 2 ਘੰਟਿਆਂ ਅੰਦਰ ਮਾਲਕ ਮੰਜੂ ਦੇਵੀ ਪਤਨੀ ਰਮੇਸ਼ ਚੰਦ, ਵਾਸੀ ਐਲਆਈਜੀ ਕੁਆਰਟਰ ਨੰਬਰ 983, ਮਾਡਲ ਟਾਊਨ ਫੇਜ਼-1, ਬਠਿੰਡਾ ਦੇ ਹਵਾਲੇ ਸਕੂਟਰੀ ਕੀਤੀ ਗਈ।
ਪਿਛਲੀ ਖ਼ਬਰ ਜਨਗਣਨਾ : ਕੁਸ਼ਟ ਆਸ਼ਰਮ ਬਠਿੰਡਾ ਦੇ 40 ਪਰਿਵਾਰਾਂ ਨੂੰ ਸਵੈ-ਜਨਗਣਨਾ ਲਈ ਕੀਤਾ ਜਾਗਰੂਕ ਅਗਲੀ ਖ਼ਬਰ ਕਿਰਤ ਦੇ ਦੇਵਤਾ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਜ਼ਿਲ੍ਹੇ ’ਚ ਉਤਸ਼ਾਹ ਨਾਲ ਮਨਾਇਆ ਬੁਲਾਰਿਆਂ ਨੇ ਕਿਰਤ ਕਰਨ ’ਤੇ ਦਿੱਤਾ ਜ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।