14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਕਾਂਗਰਸ ਆਗੂ ਖੁਸ਼ੀ ਰਾਮ ਵਲੋਂ ਹਾਕਮਵਾਲਾ ਵਿਖੇ ਬੈਠਕ

ਬੋਹਾ, 14 ਨਵੰਬਰ (ਤਾਂਗੜੀ)- ਪੰਜਾਬ ਕਾਂਗਰਸ ਦੇ ਉਪ ਪ੍ਰਧਾਨ ਖੁਸ਼ੀ ਰਾਮ ਨੇ ਨੇੜਲੇ ਪਿੰਡ ਹਾਕਮਵਾਲਾ ਵਿਖੇ ਵਰਕਰਾਂ ਤੇ ਆਗੂਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਪਾਰਟੀ ਦੀ ਮਜਬੂਤੀ ਲਈ ਵਿਚਾਰਾਂ ਕੀਤੀਆਂ ਗਈਆਂ।

ਅਜੀਤ ਡੈਸਕ 15-11-2026
ਬੋਹਾ, 14 ਨਵੰਬਰ (ਤਾਂਗੜੀ)- ਪੰਜਾਬ ਕਾਂਗਰਸ ਦੇ ਉਪ ਪ੍ਰਧਾਨ ਖੁਸ਼ੀ ਰਾਮ ਨੇ ਨੇੜਲੇ ਪਿੰਡ ਹਾਕਮਵਾਲਾ ਵਿਖੇ ਵਰਕਰਾਂ ਤੇ ਆਗੂਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਪਾਰਟੀ ਦੀ ਮਜਬੂਤੀ ਲਈ ਵਿਚਾਰਾਂ ਕੀਤੀਆਂ ਗਈਆਂ। ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵਾਅਦਿਆਂ ’ਤੇ ਖਰੀ ਨਹੀਂ ਉੱਤਰੀ। ਖੁਸ਼ੀ ਰਾਮ ਤੇ ਜਿਲ੍ਹਾ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਮੇਘਾ ਸਿੰਘ ਹਾਕਮਵਾਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਸਾਰੀਆਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਇਸ ਮੌਕੇ ਬਲਜਿੰਦਰ ਸਿੰਘ ਲਹਿਰੀ, ਨਛੱਤਰ ਸਿੰਘ, ਮਿੱਠੂ ਸਿੰਘ, ਪਾਲਾ ਸਿੰਘ, ਜਗਸੀਰ ਸਿੰਘ, ਗੁਰਪ੍ਰੀਤ ਸਿੰਘ, ਗੁਰਦੀਪ ਸਿੰਘ, ਟਹਿਲਾ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਧਾਰਮਿਕ ਸਮਾਗਮ ਲੋਕਾਂ ਨੂੰ ਆਪਣੀ ਆਸਥਾ ਤੇ ਧਾਰਮਿਕ ਵਿਰਸੇ ਨਾਲ ਜੋੜਦੇ ਹਨ–ਦਾਨੇਵਾਲੀਆ ਅਗਲੀ ਖ਼ਬਰ ਸੇਂਟ ਜੇਵੀਅਰ ਸਕੂਲ ਵਿਖੇ ਬਾਲ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।