ਗੁਰੂ ਨਾਨਕ ਦੇਵ ਅਕੈਡਮੀ ਵਿਖੇ ਟਰੈਫਿਕ ਜਾਗਰੂਕਤਾ ਸੈਮੀਨਾਰ ਕਰਵਾਇਆ
ਝੁਨੀਰ, 18 ਨਵੰਬਰ (ਸਿੰਗਲਾ)- ਸਥਾਨਕ ਸ੍ਰੀ ਗੁਰੂ ਨਾਨਕ ਦੇਵ ਅਕੈਡਮੀ ਵਿਖੇ ਟਰੈਫਿਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਟਰੈਫਿਕ ਅਧਿਕਾਰੀ ਗੁਰਦੀਪ ਸਿੰਘ ਨੇ ਵਿਦਿਆਰਥੀਆਂ ਅਤੇ ਸਕੂਲ ਵੈਨ ਚਾਲਕਾਂ ਨੂੰ ਟਰੈਫਿਕ ਨਿਯਮਾਂ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਅਜੀਤ ਡੈਸਕ
19-11-2026