22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਗੁਰਪ੍ਰੀਤ ਸਿੰਘ ਝੱਬਰ ਨੂੰ ਵਧਾਈਆਂ ਦਿੱਤੀਆਂ

ਮਾਨਸਾ , 21 ਨਵੰਬਰ ( ਧਾਲੀਵਾਲ )- ਸ਼੍ਰੋਮਣੀ ਅਕਾਲੀ ਦਲ ਟਰਾਂਸਪੋਰਟ ਵਿੰਗ ਦੇ ਸੂਬਾ ਪ੍ਰਧਾਨ ਮਾਲਵਿੰਦਰ ਸਿੰਘ ਗੋਗਾ ਸੰਧੂ ਦੀ ਅਗਵਾਈ ’ ਚ ਦਲ ਦਾ ਵਫ਼ਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਝੱਬਰ ਨੂੰ ਮਿਲਿਆ । ਉਨ੍ਹਾਂ ਨਵੇਂ ਅਹੁਦੇ ਲਈ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਧਾਰਮਿਕ ਕਾਰਜਾਂ ਦੇ ਨਾਲ ਨਾਲ ਸੰਸਥਾ ਦੀਆਂ ਵਿੱਦਿਅਕ ਸੰਸਥਾਵਾਂ ਦਾ ਮਿਆਰ ਉੱਚਾ ਚੁੱਕਣ ਅਤੇ ਸਮਾਜਿਕ ਗਤੀ ਵਿਧੀਆਂ ਨੂੰ ਹੋਰ ਤੇਜ਼ ਕਰਨਗੇ ।

ਅਜੀਤ ਡੈਸਕ 22-11-2026
ਮਾਨਸਾ , 21 ਨਵੰਬਰ ( ਧਾਲੀਵਾਲ )- ਸ਼੍ਰੋਮਣੀ ਅਕਾਲੀ ਦਲ ਟਰਾਂਸਪੋਰਟ ਵਿੰਗ ਦੇ ਸੂਬਾ ਪ੍ਰਧਾਨ ਮਾਲਵਿੰਦਰ ਸਿੰਘ ਗੋਗਾ ਸੰਧੂ ਦੀ ਅਗਵਾਈ ’ ਚ ਦਲ ਦਾ ਵਫ਼ਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਝੱਬਰ ਨੂੰ ਮਿਲਿਆ । ਉਨ੍ਹਾਂ ਨਵੇਂ ਅਹੁਦੇ ਲਈ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਧਾਰਮਿਕ ਕਾਰਜਾਂ ਦੇ ਨਾਲ ਨਾਲ ਸੰਸਥਾ ਦੀਆਂ ਵਿੱਦਿਅਕ ਸੰਸਥਾਵਾਂ ਦਾ ਮਿਆਰ ਉੱਚਾ ਚੁੱਕਣ ਅਤੇ ਸਮਾਜਿਕ ਗਤੀ ਵਿਧੀਆਂ ਨੂੰ ਹੋਰ ਤੇਜ਼ ਕਰਨਗੇ । ਵਫ਼ਦ ’ ਚ ਮੈਨੇਜਰ ਇੰਦਰਜੀਤ ਸਿੰਘ ਗਿੱਲ , ਜਥੇਦਾਰ ਗੁਰਤੇਜ ਸਿੰਘ ਅਤਲਾ , ਬਲਜੀਤ ਸਿੰਘ ਅਤਲਾ , ਜਗਦੇਵ ਸਿੰਘ ਪੰਚ , ਜਗਤਾਰ ਸਿੰਘ ਹੋਡਲਾ ਆਦਿ ਸਨ ।
ਪਿਛਲੀ ਖ਼ਬਰ ਲੋਕ ਹਿਤਾਂ ਤੇ ਲੋਕਤੰਤਰ ਦੀ ਬਹਾਲੀ ਲਈ ਸੀ.ਪੀ.ਆਈ. 1 ਦਸੰਬਰ ਨੂੰ ਜੇਲ੍ਹ ਭਰੋ ਅੰਦੋਲਨ ਕਰੇਗੀ-ਅਰਸ਼ੀ ਅਗਲੀ ਖ਼ਬਰ ਸ਼ੇਰਖਾਂ ਵਾਲਾ ਖੇਤੀਬਾੜੀ ਸੇਵਾ ਸਭਾ ਵਿਖੇ ਸਹਿਕਾਰੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।