05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਪੁਰਖਾਲੀ ਵਿਖੇ ਅੱਜ ਕਰਵਾਇਆ ਜਾਵੇਗਾ ਸੰਵਿਧਾਨ ਦਿਵਸ ਨੂੰ ਲੈ ਕੇ ਸਮਾਗਮ

ਅਜੀਤ ਡੈਸਕ 26-01-2026
ਪੁਰਖਾਲੀ, 25 ਜਨਵਰੀ (ਅੰਮਿ੍ਤਪਾਲ ਸਿੰਘ ਬੰਟੀ)-ਸੰਵਿਧਾਨ ਦਿਵਸ ਨੂੰ ਲੈ ਕੇ ਸਮਾਗਮ ਗੁਰਦੁਆਰਾ ਗੁਰੂ ਰਵਿਦਾਸ ਜੀ ਪੁਰਖਾਲੀ ਨੇੜੇ 26 ਜਨਵਰੀ ਨੂੰ 11:30 ਵਜੇ ਤੋਂ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨੌਜਵਾਨ ਆਗੂ ਗੁਰਵਿੰਦਰ ਸਿੰਘ ਗੋਲਡੀ ਪੁਰਖਾਲੀ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਐਸ. ਸੀ. ਕਮਿਸ਼ਨ ਪੰਜਾਬ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਿਸ਼ੇਸ਼ ਤੌਰ 'ਤੇ ਪੁਰਖਾਲੀ ਵਿਖੇ ਪਹੁੰਚਣਗੇ |

ਪਿਛਲੀ ਖ਼ਬਰ ਸਿਹਤ ਵਿਭਾਗ ਨੇ ਪਿੰਡ ਸਰਹਾਣਾ ਵਿਖੇ ਨਸ਼ਿਆਂ ਵਿਰੁੱਧ ਕੱਢੀ ਚੇਤਨਾ ਰੈਲੀ <br/> ਅਗਲੀ ਖ਼ਬਰ ਆਜ਼ਾਦੀ ਘੁਲਾਟੀਆਂ ਦੇ ਪਰਿਵਾਰ ਗਣਤੰਤਰ ਦਿਵਸ ਮੌਕੇ ਨਹੀਂ ਲੈਣਗੇ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।