ਖ਼ੂਨਦਾਨ ਕੈਂਪ ਲਗਾਇਆ <br/>
ਅਜੀਤ ਡੈਸਕ
30-01-2026
ਸੈਣੀ ਮਹਾਂ ਸਭਾ (ਰਜਿ:) ਪੰਜਾਬ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਗਾਏ ਖ਼ੂਨਦਾਨ ਕੈਂਪ ਦਾ ਉਦਘਾਟਨ ਕਰਦੇ ਹੋਏ ਸਰਪ੍ਰਸਤ ਤੇ ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੈਣੀ ਅਤੇ ਸੈਣੀ ਮਹਾਂ ਸਭਾ ਨਾਲ ਜੁੜੀਆਂ ਹੋਰ ਸ਼ਖ਼ਸੀਅਤਾਂ ਦੀ ਤਸਵੀਰ |