12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਪੁਲਿਸ ਨੇ ਅਫ਼ੀਮ ਸਮੇਤ 3 ਨੂੰ ਕੀਤਾ ਕਾਬੂ, ਮਾਮਲਾ ਦਰਜ <br/>

ਅਜੀਤ ਡੈਸਕ 31-01-2026
ਸ੍ਰੀ ਚਮਕੌਰ ਸਾਹਿਬ, 30 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ 3 ਕਿੱਲੋ 800 ਗ੍ਰਾਮ ਅਫ਼ੀਮ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਸਬ ਇੰਸਪੈਕਟਰ ਰਾਜਿੰਦਰ ਕੁਮਾਰ ਨੇ ਦੱਸਿਆ ਕਿ ਸਥਾਨਕ ਸਹਾਇਕ ਥਾਣੇਦਾਰ ਮਨਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਤਿੰਨ ਵਿਅਕਤੀਆਂ ਅਰਸ਼ਪ੍ਰੀਤ ਸਿੰਘ ਅਰਸ਼,ਦਵਿੰਦਰ ਸਿੰਘ ਅਤੇ ਤਰਨਜੀਤ ਸਿੰਘ ਦੀ ਤਲਾਸ਼ੀ ਲਈ ਗਈ ਤਾਂ ਇਨ੍ਹਾਂ ਕੋਲੋਂ 3 ਕਿੱਲੋ 800 ਗ੍ਰਾਮ ਅਫ਼ੀਮ ਬਰਾਮਦ ਹੋਈ | ਪੁਲਿਸ ਨੇ ਇਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਅਰੰਭ ਕਰ ਦਿੱਤੀ ਹੈ |

ਪਿਛਲੀ ਖ਼ਬਰ ਐੱਸ. ਸੀ. ਕਮਿਸ਼ਨ ਨੇ ਵੱਖ-ਵੱਖ ਜ਼ਿਲਿ੍ਹਆਂ ਤੋਂ ਪ੍ਰਾਪਤ ਮਾਮਲਿਆਂ 'ਤੇ ਕਾਰਵਾਈ ਰਿਪੋਰਟਾਂ ਦੀ ਕੀਤੀ ਸਮੀਖਿਆ <br/>... ਅਗਲੀ ਖ਼ਬਰ ਖੱਬੇ ਪੱਖੀ ਪਾਰਟੀਆਂ ਵਲੋਂ 3 ਨੂੰ ਦਿੱਤਾ ਜਾਵੇਗਾ ਚਿਤਾਵਨੀ ਧਰਨਾ- ਕਾ. ਢੇਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।