10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਸਲੇਮਪੁਰ ਵਿਖੇ ਪਰਾਲੀ ਦੀਆਂ ਗੱਠਾਂ ਨੂੰ ਲੱਗੀ ਅੱਗ

ਅਜੀਤ ਡੈਸਕ 14-02-2026
ਸ੍ਰੀ ਚਮਕੌਰ ਸਾਹਿਬ,13 ਫਰਵਰੀ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਸਲੇਮਪੁਰ ਦੇ ਕਿਸਾਨ ਸਤਨਾਮ ਸਿੰਘ ਵਲੋਂ ਇਕੱਠੀ ਕੀਤੀ ਪਰਾਲੀ ਨੂੰ ਅੱਗ ਲੱਗ ਗਈ, ਜਿਸ ਨਾਲ ਭੰਡਾਰ ਕੀਤੀਆਂ ਹਜਾਰਾਂ ਪਾਂਡਾ ਸੜ ਕੇ ਸਵਾਹ ਹੋ ਗਈਆਂ | ਉਕਤ ਕਿਸਾਨ ਸਤਨਾਮ ਸਿੰਘ ਅਤੇ ਸਮਾਜਸੇਵੀ ਜਸਵੰਤ ਸਿੰਘ ਮਾਵੀ ਨੇ ਦੱਸਿਆ ਕਿ ਇਸ ਅੱਗ ਨਾਲ 5 ਹਜ਼ਾਰ ਕੁਇੰਟਲ ਪਰਾਲੀ ਸੜ ਗਈ | ਅੱਗ ਨੂੰ ਬੁਝਾਉਣ ਲਈ ਸ੍ਰੀ ਚਮਕੌਰ ਸਾਹਿਬ ਨਗਰ ਕੌਂਸਲ ਦੀ ਅੱਗ ਬੁਝਾਉਣ ਵਾਲੇ ਵਾਹਨ ਨੇ ਬੜੀ ਮੁਸ਼ਕਿਲ ਨਾਲ ਅੱਗ ਤੇ ਕਾਬੂ ਕੀਤਾ |
ਪਿਛਲੀ ਖ਼ਬਰ ਮਹਾਂਸ਼ਿਵਰਾਤਰੀ ਸੰਬੰਧੀ ਤਖਤਗੜ੍ਹ ਤੋਂ ਵਿਸ਼ਾਲ ਸ਼ੋਭਾ ਯਾਤਰਾ ਸਜਾਈ <br/> ਅਗਲੀ ਖ਼ਬਰ ਬੀ. ਬੀ. ਐੱਮ. ਬੀ. ਨੇ ਕਾਰਵਾਈ ਕਰਦਿਆਂ ਸੜਕ ਕੰਢੇ ਰੱਖੇ ਗ਼ੈਰ ਕਾਨੂੰਨੀ ਖੋਖਿਆਂ ਨੂੰ ਹਟਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।