08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਮਹਾਂ ਸ਼ਿਵਰਾਤਰੀ ਤਿਉਹਾਰ ਦੇ ਮੱਦੇਨਜ਼ਰ ਪ੍ਰਭਾਤ ਫੇਰੀਆਂ ਜਾਰੀ <br/>

ਅਜੀਤ ਡੈਸਕ 14-02-2026
ਨੂਰਪੁਰ ਬੇਦੀ, 13 ਫਰਵਰੀ (ਵਿੰਦਰਪਾਲ ਝਾਂਡੀਆਂ)-ਪਿੰਡ ਸਰਥਲੀ ਵਿਖੇ ਸ਼ਿਵ ਮੰਦਰ ਦੇ ਮਹੰਤ ਧੀਰਜ ਗਿਰੀ ਮਹਾਰਾਜ ਦੀ ਅਗਵਾਈ ਹੇਠ ਪ੍ਰਭਾਤ ਫੇਰੀਆਂ ਦਾ ਸਿਲਸਿਲਾ ਨਿਰੰਤਰ ਜਾਰੀ ਹੈ¢ ਮਹਾਂ ਸ਼ਿਵਰਾਤਰੀ ਦੇ ਪਾਵਨ ਪਵਿੱਤਰ ਤਿਉਹਾਰ ਦੇ ਮੱਦੇਨਜ਼ਰ ਹਰ ਸਵੇਰ ਸੰਗਤਾਂ ਵਲੋਂ ਸ਼ਰਧਾ ਤੇ ਭਾਵਨਾ ਨਾਲ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ, ਜਿਸ ਤਹਿਤ ਅੱਜ ਕੱਢੀ ਗਈ ਪ੍ਰਭਾਤ ਫੇਰੀ ਦÏਰਾਨ ਪਿੰਡ ਦਾ ਮਾਹÏਲ ਪੂਰੀ ਤਰ੍ਹਾਂ ਸ਼ਿਵ ਭਗਤੀ ਨਾਲ ਰੰਗਿਆ ਗਿਆ¢ ਇਸ ਦÏਰਾਨ ਸੰਗਤਾਂ ਭਗਵਾਨ ਸ਼ਿਵ ਦੀ ਮਹਿਮਾ ਦਾ ਗੁਣਗਾਨ ਕਰਦੀਆਂ ਹਨ¢ ਮਹੰਤ ਧੀਰਜ ਗਿਰੀ ਮਹਾਰਾਜ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਧਾਰਮਿਕ ਸਮਾਗਮਾਂ 'ਚ ਵੱਧ-ਚੜ੍ਹ ਕੇ ਭਾਗ ਲੈ ਕੇ ਆਪਣੀ ਆਉਣ ਵਾਲੀ ਪੀੜ੍ਹੀ ਨੂੰ ਵੀ ਧਰਮ ਅਤੇ ਸੰਸਕਾਰਾਂ ਨਾਲ ਜੋੜਿਆ ਜਾਵੇ ¢ਇਸ ਮÏਕੇ ਵਿਜੇ ਕੁਮਾਰ, ਇੰਸਪੈਕਟਰ ਸੰਤ ਕੁਮਾਰ, ਬਲਿਹਾਰ ਗੋਗੀ, ਦੀਪਾ, ਬਿੰਦੂ ਸੈਣੀ, ਪਿਆਰੇ ਲਾਲ, ਸੰਮਤੀ ਮੈਂਬਰ ਰਾਮ ਪ੍ਰਤਾਪ ਤਾਰੀ, ਅੰਮਿ੍ਤਲਾਲ ਪੱਪੂ, ਮਦਨ ਲਾਲ ਸੈਣੀ, ਵੇਦ ਪ੍ਰਕਾਸ਼, ਰਣਜੀਤ ਸਿੰਘ ਸਰਥਲੀ, ਪੂਰਨ ਚੰਦ ਸੇਵਾਦਾਸ ਆਦਿ ਹਾਜ਼ਰ ਸਨ ¢

ਪਿਛਲੀ ਖ਼ਬਰ ਮੋਟਰਾਂ ਦੀਆ ਤਾਰਾਂ ਦੀ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼, ਇਕ ਕਾਬੂ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਦੀ ਕੀਮਤੀ ਜ਼ਮੀਨ ਘੱਟ ਭਾਅ 'ਤੇ ਵੇਚਣ ਦਾ ਮਾਮਲਾ ਗੰਭੀਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।