08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਦੁੱਧ ਉਤਪਾਦਕ ਸਭਾ ਮਹਿਰੋਲੀ ਦੀ ਚੋਣ ਹੋਈ

ਅਜੀਤ ਡੈਸਕ 14-02-2026
ਢੇਰ, 13 ਫਰਵਰੀ (ਸ਼ਿਵ ਕੁਮਾਰ ਕਾਲੀਆ)-ਦੁੱਧ ਉਤਪਾਦਕ ਸਭਾ ਮਹਿਰੋਲੀ ਦੀ ਸਰਬ ਸੰਮਤੀ ਨਾਲ ਚੋਣ ਹੋਈ, ਜਿਸ ਵਿਚ ਜਸਪ੍ਰੀਤ ਸਿੰਘ ਬੈਂਸ ਨੂੰ ਸਰਬ ਸੰਮਤੀ ਦੇ ਨਾਲ ਸਭਾ ਦਾ ਪ੍ਰਧਾਨ ਚੁਣਿਆ ਗਿਆ, ਜਦੋਂ ਕਿ ਵਾਈਸ ਪ੍ਰਧਾਨ ਗੁਰਚਰਨ ਸਿੰਘ ਨੂੰ ਚੁਣਿਆ ਗਿਆ | ਇਸ ਤਰ੍ਹਾਂ ਭਾਗ ਸਿੰਘ, ਬਲਬੀਰ ਸਿੰਘ, ਹਰੀ ਸਿੰਘ, ਨਰਿੰਦਰ ਸਿੰਘ, ਸਤਨਾਮ ਸਿੰਘ ਨੂੰ ਕਮੇਟੀ ਮੈਂਬਰ ਚੁਣਿਆ ਗਿਆ | ਇਸ ਮੌਕੇ 'ਤੇ ਸਭਾ ਦੇ ਸਕੱਤਰ ਜੋਗਿੰਦਰ ਸਿੰਘ, ਪੁਸ਼ਵਿਦਰ ਸਿੰਘ, ਅਸ਼ਵਨੀ ਸ਼ਰਮਾ, ਗੁਰਬਖ਼ਸ਼ ਸਿੰਘ, ਸੋਹਣ ਸਿੰਘ, ਮਹਿੰਦਰ ਸਿੰਘ ਮਾਵੀ, ਨਿਸ਼ਾਨ ਸਿੰਘ ਚਰਨਜੀਤ ਸਿੰਘ ਸੁੱਚਾ ਸਿੰਘ ਭੰਗਲ, ਸੁਰਜੀਤ ਸਿੰਘ ਸਰਪੰਚ, ਸੁਖਦੇਵ ਸਿੰਘ ਮਹਿਰੋਲੀ, ਲਾਡੀ ਪੰਚ ਆਦੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਪਿਛਲੀ ਖ਼ਬਰ ਰਵਿਦਾਸ ਮੰਦਰ 'ਚ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਪੰਜਾਬ ਦੇ ਮਾਝਾ ਤੇ ਦੁਆਬਾ ਖ਼ਿੱਤੇ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਾਲ ਜੋੜਨ ਵਾਲੇ ਪੁਲ ਦੀ ਮੁਰੰਮਤ ਦਾ ਕੰਮ ਹੋਇਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।