20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

6 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇਕ ਕਾਬੂ <br/>

ਅਜੀਤ ਡੈਸਕ 15-02-2026
ਨੂਰਪੁਰ ਬੇਦੀ, 14 ਫਰਵਰੀ (ਰਾਜੇਸ਼ ਚÏਧਰੀ ਤਖਤਗੜ੍ਹ)-ਸਥਾਨਕ ਪੁਲਿਸ ਨੇ ਇੱਕ ਨੌਜਵਾਨ ਨੂੰ 6 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਗਿ੍ਫ਼ਤਾਰ ਕੀਤਾ ਹੈ¢ ਥਾਣਾ ਮੁਖੀ ਇੰਸਪੈਕਟਰ ਰੋਹਿਤ ਸ਼ਰਮਾ ਦੀ ਅਗਵਾਈ ਹੇਠ ਹੈੱਡ ਕਾਂਸਟੇਬਲ ਗੋਰਵ ਕੁਮਾਰ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਭਾਲ ਵਿਚ ਗਸ਼ਤ ਕਰ ਰਹੇ ਸਨ¢ ਇਸ ਦÏਰਾਨ ਜਦੋਂ ਪੁਲਿਸ ਪਾਰਟੀ ਲੱਖਦਾਤਾ ਮੰਦਿਰ ਪਿੰਡ ਆਜਮਪੁਰ ਨੇੜੇ ਪਹੁੰਚੀ ਤਾਂ ਪਿੰਡ ਕਾਂਗੜ ਸਾਈਡ ਤੋਂ ਆ ਰਿਹਾ ਇੱਕ ਨÏਜਵਾਨ ਪੁਲਿਸ ਵਾਹਨ ਨੂੰ ਦੇਖ ਕੇ ਘਬਰਾ ਗਿਆ ਅਤੇ ਪਿੱਛੇ ਮੁੜ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ¢ ਇਸ ਦÏਰਾਨ ਉਸ ਨੇ ਇੱਕ ਮÏਮੀ ਪਲਾਸਟਿਕ ਦਾ ਲਿਫਾਫਾ ਸੜਕ ਦੇ ਕਿਨਾਰੇ ਸੁੱਟ ਦਿੱਤਾ¢ ਸ਼ੱਕ ਦੇ ਆਧਾਰ 'ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਕਤ ਨÏਜਵਾਨ ਨੂੰ ਕਾਬੂ ਕਰ ਲਿਆ¢ ਪੁੱਛਗਿੱਛ ਦÏਰਾਨ ਉਸ ਨੇ ਆਪਣੀ ਪਛਾਣ ਸੰਦੀਪ ਕੁਮਾਰ ਉਰਫ਼ ਸੰਜੂ ਪੁੱਤਰ ਜੀਤ ਰਾਮ ਵਾਸੀ ਪਿੰਡ ਬਰਾਰੀ, ਥਾਣਾ ਨੂਰਪੁਰ ਬੇਦੀ, ਜ਼ਿਲ੍ਹਾ ਰੂਪਨਗਰ ਵਜੋਂ ਦੱਸੀ¢ ਪੁਲਿਸ ਵਲੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕਰਨ 'ਤੇ ਉਸ ਵਿਚੋਂ 6 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ¢ ਜਿਸ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਵਿਰੁੱਧ ਐੱਨ.ਡੀ.ਪੀ.ਐੱਸ. ਤਹਿਤ ਮਾਮਲਾ ਦਰਜ ਕੀਤਾ ਗਿਆ ਹੈ¢

ਪਿਛਲੀ ਖ਼ਬਰ ਸਾਬਕਾ ਸਪੀਕਰ ਵਲੋਂ ਸ਼ਾਦੀ ਚੰਦ ਰਾਣਾ ਦੇ ਅਕਾਲ ਚਲਾਣਾ 'ਤੇ ਦੁੱਖ ਦਾ ਇਜ਼ਹਾਰ <br/> ਅਗਲੀ ਖ਼ਬਰ ਮੋਰਿੰਡਾ ਦੇ ਵਾਰਡ ਨੰਬਰ 13 ਵਿਚ ਗੰਦੇ ਪਾਣੀ ਦਾ ਨਹੀਂ ਹੋ ਰਿਹਾ ਨਿਕਾਸ, ਵਾਰਡ ਵਾਸੀ ਪ੍ਰੇਸ਼ਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।