15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਸਿਹਤ ਕਾਰਡ ਬਣਾਉਣ ਸੰਬੰਧੀ ਕੈਂਪ ਲਗਾਇਆ

ਅਜੀਤ ਡੈਸਕ 19-02-2026
ਘਨੌਲੀ, 18 ਫਰਵਰੀ (ਜਸਵੀਰ ਸਿੰਘ ਸੈਣੀ)-ਨੇੜਲੇ ਪਿੰਡ ਲੋਦੀ ਮਾਜਰਾ ਵਿਖੇ ਸਰਕਾਰ ਵਲੋਂ 10 ਲੱਖ ਦਾ ਹੈਲਥ ਕਾਰਡ ਬਣਾਉਣ ਸਬੰਧੀ ਕੈਂਪ ਲਗਾਇਆ ਗਿਆ | ਇਸ ਸਬੰਧੀ ਸਰਪੰਚ ਗੁਰਮੁਖ ਸਿੰਘ ਨੇ ਦੱਸਿਆ ਕਿ ਵੱਡੀ ਗਿਣਤੀ ਵਿਚ ਪਿੰਡਾਂ ਵਾਸੀਆਂ ਨੇ ਇਸ ਕੈਂਪ ਦਾ ਫ਼ਾਇਦਾ ਲਿਆ | ਇਸ ਸਬੰਧੀ ਗ੍ਰਾਮ ਪੰਚਾਇਤ ਲੋਦੀ ਮਾਜਰਾ ਵਲੋਂ ਸੰਬੰਧਿਤ ਮਹਿਕਮੇ ਤੇ ਸਰਕਾਰ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਵਿਖੇ ਮੁਫ਼ਤ ਸਿਲਾਈ ਸਿਖਲਾਈ ਕੇਂਦਰ ਦਾ ਉਦਘਾਟਨ <br/> ਅਗਲੀ ਖ਼ਬਰ ਕੁਲਵਿੰਦਰ ਸਿੰਘ ਪੰਜੋਲਾ ਨੂੰ ਘਰ 'ਚ ਕੀਤਾ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।