10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ ਨੇ ਕਿ੍ਕਟ ਸੀਰੀਜ਼ ਜਿੱਤੀ <br/>

ਅਜੀਤ ਡੈਸਕ 21-02-2026
ਰੂਪਨਗਰ, 20 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)-ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ, ਪੰਜਾਬ ਤੇ ਨੈਸ਼ਨਲ ਇੰਸਟੀਚਿਊਟ ਆਫ਼ ਇਲੈਕਟ੍ਰਾਨਿਕਸ ਐਂਡ ਇਨਫਰਮੇਸ਼ਨ ਟੈਕਨਾਲੋਜੀ (ਨਿਲਟ) ਵਿਚਕਾਰ ਤਿੰਨ ਮੈਚਾਂ ਦੀ ਕਿ੍ਕਟ ਸੀਰੀਜ਼ ਖੇਡੀ ਗਈ, ਜਿਸ ਵਿਚ ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ ਨੇ ਇਹ ਸੀਰੀਜ਼ 3-0 ਨਾਲ ਜਿੱਤੀ ਟੀਮ ਨੇ ਪੂਰੀ ਲੜੀ ਦੌਰਾਨ ਸ਼ਾਨਦਾਰ ਟੀਮ ਵਰਕ, ਅਨੁਸ਼ਾਸਨ ਅਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕੀਤਾ | ਸਮਾਰੋਹ ਦੇ ਮੁੱਖ ਮਹਿਮਾਨ ਸੰਦੀਪ ਬੁੱਧੀਰਾਜਾ, ਸਕੱਤਰ ਰੋਪੜ ਕਿ੍ਕਟ ਐਸੋਸੀਏਸ਼ਨ ਸਨ | ਇਸ ਸਮਾਗਮ ਵਿਚ ਚਾਂਸਲਰ ਨਿਰਮਲ ਸਿੰਘ ਰਿਆਤ, ਵਾਈਸ-ਚਾਂਸਲਰ ਏ.ਐਸ. ਚਾਵਲਾ, ਰਜਿਸਟਰਾਰ ਬੀ.ਐਸ. ਸਤਿਆਲ ਅਤੇ ਸੀਈਓ ਵਿਮਲ ਰਾਏ ਦੀ ਮੌਜੂਦਗੀ ਵਿਚ ਖਿਡਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ | ਡਾ. ਨਵਨੀਤ ਚੋਪੜਾ, ਡੀਨ ਯੂਨੀਵਰਸਿਟੀ ਸਕੂਲ ਆਫ਼ ਲਿਬਰਲ ਆਰਟਸ, ਸਾਇੰਸਜ਼ ਐਂਡ ਐਜੂਕੇਸ਼ਨ ਨੇ ਆਪਣੀ ਟੀਮ ਮੈਂਬਰਾਂ ਦੇ ਨਾਲ ਸ੍ਰੀਮਤੀ ਰਤਨ ਕੌਰ ਮੁਖੀ ਸਰੀਰਕ ਸਿੱਖਿਆ ਅਤੇ ਖੇਡਾਂ, ਹਰਵਿੰਦਰ ਸਿੰਘ ਏ ਪੀ, ਨੇ ਵਿਦਿਆਰਥੀਆਂ ਨੂੰ ਸ਼ਾਮਲ ਕਰਨ ਵਿਚ ਅਗਵਾਈ ਕੀਤੀ |

ਪਿਛਲੀ ਖ਼ਬਰ ਪਿੰਡ ਭਾਓਵਾਲ ਦੀ ਇੰਟਰਨੈਸ਼ਨਲ ਦਿਵਿਆਂਗ ਖਿਡਾਰਨ ਦਰਸ਼ਨਾਂ ਦੇਵੀ ਨੇ ਦੋ ਤਗਮੇ ਜਿੱਤੇ <br/> ਅਗਲੀ ਖ਼ਬਰ ਸਰਕਾਰੀ ਪੋਲਟੈਕਨਿਕ ਕਾਲਜ 'ਚ ਨਾਰਥ ਇੰਡੀਆ ਸਕਿੱਲ ਹੱਬ ਦਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।