01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਪਸ਼ੂ ਪਾਲਣ ਵਿਭਾਗ ਵਲੋਂ ਕੈਂਪ ਲਗਾਇਆ <br/>

ਸ੍ਰੀ ਅਨੰਦਪੁਰ ਸਾਹਿਬ ਵਿਖੇ ਪਸ਼ੂ ਪਾਲਣ ਵਿਭਾਗ ਵਲੋਂ ਹੋਲੇ ਮਹੱਲੇ ਮੌਕੇ ਲਗਾਏ ਪਸ਼ੂ ਚਿਕਿਤਸਾ ਕੈਂਪ ਦੀ ਤਸਵੀਰ | <br/> 02-03-2026
ਸ੍ਰੀ ਅਨੰਦਪੁਰ ਸਾਹਿਬ, 1 ਮਾਰਚ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਪਸ਼ੂ ਪਾਲਣ ਵਿਭਾਗ, ਰੂਪਨਗਰ ਵਲੋਂ ਹੋਲਾ ਮਹੱਲਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ੇਸ਼ ਪਸ਼ੂ ਚਿਕਿਤਸਾ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ | ਮੇਲੇ ਦੌਰਾਨ ਘੋੜਿਆਂ ਅਤੇ ਹੋਰ ਪਸ਼ੂਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਿਭਾਗ ਦੀ ਟੀਮ 24 ਘੰਟੇ ਤਾਇਨਾਤ ਹੈ | ਇਸ ਮੌਕੇ ਡਿਪਟੀ ਡਾਇਰੈਕਟਰ ਡਾ. ਰਾਜ ਕੁਮਾਰ, ਡਾ. ਨਰੇਸ਼ ਕੁਮਾਰ ਗਾਇਨੀਕੋਲੋਜਿਸਟ, ਡਾ. ਹਰਸਿਮਰਨ ਕੌਰ ਸਰਜੀਕਲ ਸਪੈਸ਼ਲਿਸਟ, ਡਾ. ਪੁਸ਼ਪ ਸੈਣੀ ਪੈਥੋਲੋਜਿਸਟ, ਡਾ. ਕਰਨਦੀਪ ਸਿੰਘ ਢੀਂਡਸਾ, ਡਾ. ਅਰਸ਼ਦੀਪ ਸਿੰਘ, ਨਵੀਨ ਕੁਮਾਰ ਅਰੋੜਾ, ਮਨਪ੍ਰੀਤ ਸਿੰਘ, ਜਰਨੈਲ ਸਿੰਘ, ਗੁਰਜੀਤ ਸਿੰਘ, ਹਰਜੀਤ ਸਿੰਘ, ਹਰਜਿੰਦਰ ਸਿੰਘ, ਕਮਲਪ੍ਰੀਤ ਸਿੰਘ, ਜਸਵੀਰ ਸਿੰਘ, ਰਾਮਪਾਲ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਖ਼ੂਨਦਾਨ ਕੈਂਪ 'ਚ ਕੀਤੀ ਸ਼ਿਰਕਤ <br/> ਅਗਲੀ ਖ਼ਬਰ ਕੇਜਰੀਵਾਲ ਦੇ ਬਰੀ ਹੋਣ 'ਤੇ ਵਿਧਾਇਕ ਚੱਢਾ ਦੀ ਅਗਵਾਈ ਹੇਠ ਲਾਲਪੁਰ 'ਚ ਮਨਾਇਆ ਜਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।