06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਝਾਂਡੀਆਂ ਫੀਡਰ ਦੀ ਬਿਜਲੀ ਸਪਲਾਈ ਬੰਦ ਰਹੇਗੀ

ਅਜੀਤ ਡੈਸਕ 03-03-2026
ਨੂਰਪੁਰ ਬੇਦੀ, 2 ਮਾਰਚ (ਵਿੰਦਰਪਾਲ ਝਾਂਡੀਆਂ)-ਵਧੀਕ ਸਹਾਇਕ ਇੰਜੀਨੀਅਰ ਕੁਲਵਿੰਦਰ ਸਿੰਘ ਝੱਜ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਮਿਤੀ 3 ਮਾਰਚ 2026 ਦਿਨ ਮੰਗਲਵਾਰ ਨੂੰ ਝਾਂਡੀਆਂ ਫੀਡਰ ਅਧੀਨ ਪੈਂਦੇ ਪਿੰਡਾਂ ਧਮਾਣਾ, ਗਰੇਵਾਲ, ਨੌਧੇਮਾਜਰਾ, ਨੀਲੀ ਰਾਜਗਿਰੀ, ਗੋਲੂ ਮਾਜਰਾ, ਜਟਵਾਹੜ, ਝਾਂਡੀਆਂ ਕਲਾਂ, ਝਾਂਡੀਆਂ ਖੁਰਦ, ਟਿੱਬਾ ਨੰਗਲ, ਬਾਲੇਵਾਲ, ਬਾਹਮਣਮਾਜਰਾ ਆਦਿ ਪਿੰਡਾਂ ਦੀ ਬਿਜਲੀ ਸਪਲਾਈ ਜ਼ਰੂਰੀ ਮੁਰੰਮਤ ਅਤੇ ਦਰੱਖਤਾਂ ਦੀ ਕਟਾਈ ਲਈ ਸਵੇਰੇ 10 ਵਜੇ ਤੋਂ ਲੈ ਕੇ 4 ਵਜੇ ਤੱਕ ਬੰਦ ਰਹੇਗੀ | ਬਿਜਲੀ ਬੰਦ ਰਹਿਣ ਦਾ ਸਮਾਂ ਘੱਟ ਵੱਧ ਵੀ ਹੋ ਸਕਦਾ ਹੈ |
ਪਿਛਲੀ ਖ਼ਬਰ ਅਰਬ ਦੇਸ਼ਾਂ 'ਚ ਫਸੇ ਪੰਜਾਬੀਆਂ ਲਈ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਜਾਰੀ ਕਰਨਗੀਆਂ ਹੈਲਪਲਾਈਨ-ਸੁਖਬੀਰ ਅਗਲੀ ਖ਼ਬਰ ਕਾਂਗਰਸੀ ਆਗੂ ਬਲਬੀਰ ਮਹਿਤਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।