18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਪੀ.ਜੀ.ਆਈ ਚੰਡੀਗੜ੍ਹ ਦੇ ਮਰੀਜ਼ਾਂ ਲਈ ਝਾਂਗੜੀਆਂ ਦੀ ਸਰਬ ਸੰਗਤ ਵਲੋਂ ਲੰਗਰ ਭੇਜਿਆ <br/>

ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਤੋਂ ਲੰਗਰ ਵਾਹਨ ਲੈ ਕੇ ਰਵਾਨਾ ਹੁੰਦੇ ਸੇਵਾਦਾਰ | ਤਸਵੀਰ: ਵਿੰਦਰਪਾਲ ਝਾਂਡੀਆਂ <br/> 04-03-2026
ਨੂਰਪੁਰ ਬੇਦੀ, 3 ਮਾਰਚ (ਵਿੰਦਰਪਾਲ ਝਾਂਡੀਆਂ)-ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆ ਵਲੋਂ ਪਿਛਲੇ ਲੰਬੇ ਸਮੇਂ ਤੋਂ ਪੀ.ਜੀ.ਆਈ ਚੰਡੀਗੜ੍ਹ ਦੇ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਿਸਾਂ ਲਈ ਦੇਸੀ ਘਿਓ 'ਚ ਤਿਆਰ ਲੰਗਰ ਭੇਜਣ ਦੀ ਸੇਵਾ ਆਰੰਭ ਕੀਤੀ ਹੋਈ ਹੈ | ਇਸ ਸੇਵਾ ਦੇ ਤਹਿਤ ਅੱਜ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਤੋਂ ਇੱਕ ਰੋਜ਼ਾ ਮਹੀਨਾਵਾਰ ਸਮਾਗਮ ਦੌਰਾਨ ਪਿੰਡ ਝਾਂਗੜੀਆਂ ਦੀ ਸਰਬ ਸੰਗਤ ਦੇ ਸਹਿਯੋਗ ਨਾਲ ਪੀ.ਜੀ.ਆਈ, ਚੰਡੀਗੜ੍ਹ ਦੇ ਮਰੀਜ਼ਾਂ ਲਈ ਦੇਸੀ ਘਿਓ 'ਚ ਤਿਆਰ ਲੰਗਰ ਭੇਜਿਆ ਗਿਆ | ਲੰਗਰ ਵਾਹਨ ਨੂੰ ਵੇਦਾਂਤ ਅਚਾਰੀਆ ਸਵਾਮੀ ਚੇਤਨਾਨੰਦ ਭੂਰੀਵਾਲੇ ਅਤੇ ਸਰਬ ਸੰਗਤ ਵਲੋਂ ਮੰਗਲਾਚਰਣ ਉਚਾਰਨ ਕਰਨ ਉਪਰੰਤ ਰਵਾਨਾ ਕੀਤਾ ਗਿਆ |

ਪਿਛਲੀ ਖ਼ਬਰ ਹੋਲਾ ਮਹੱਲਾ ਦੌਰਾਨ ਵਿਛੜਿਆ 2 ਸਾਲਾ ਬੱਚਾ ਕੀਤਾ ਪਰਿਵਾਰ ਹਵਾਲੇ ਅਗਲੀ ਖ਼ਬਰ ਮੋਰਿੰਡਾ ਵਿਚ ਸੀਵਰੇਜ ਸਿਸਟਮ ਦਾ ਮੰਦਾ ਹਾਲ ਮੈਨ ਹੋਲਾਂ 'ਚੋਂ ਰਿਸਦਾ ਰਹਿੰਦਾ ਹੈ ਸੀਵਰੇਜ ਦਾ ਪਾਣੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।