19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

12 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਅਜੀਤ ਡੈਸਕ 29-03-2026
ਮੋਰਿੰਡਾ, 28 ਮਾਰਚ (ਤਰਲੋਚਨ ਸਿੰਘ ਕੰਗ)-ਮੋਰਿੰਡਾ ਪੁਲਿਸ ਵਲੋਂ 12 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਨੌਜਵਾਨ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਕਰ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ. ਮੋਰਿੰਡਾ ਸਦਰ ਸਿਮਰਜੀਤ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਵਿਜੇ ਕੁਮਾਰ ਵਲੋਂ ਪੁਲਿਸ ਪਾਰਟੀ ਸਮੇਤ ਗਸ਼ਤ ਕੀਤੀ ਜਾ ਰਹੀ ਸੀ ਤਾਂ ਪਿੰਡ ਢੰਗਰਾਲੀ ਤੋਂ ਮੜੌਲੀ ਕਲਾਂ ਵੱਲ ਜਾਂਦੀ ਸੜਕ 'ਤੇ ਇੱਕ ਨੌਜਵਾਨ ਸਿਮਰਨਜੀਤ ਸਿੰਘ ਜੱਗੀ ਪੁੱਤਰ ਸਰਬਜਿੰਦਰ ਸਿੰਘ ਵਾਸੀ ਪਿੰਡ ਮਕੜੌਨਾ ਕਲਾਂ ਨੂੰ 12 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰ ਲਿਆ |

ਪਿਛਲੀ ਖ਼ਬਰ ਅਨਾਜ ਮੰਡੀ ਘਨੌਲੀ ਵਿਖੇ ਤਿੰਨ ਰੋਜ਼ਾ ਮਹਾਨ ਰੂਹਾਨੀ ਕੀਰਤਨ ਦਰਬਾਰ ਦੀ ਹੋਈ ਸਮਾਪਤੀ <br/> ਅਗਲੀ ਖ਼ਬਰ ਬਾਹਤੀ ਮਹਾਂ ਸਭਾ ਦੀ ਹੋਈ ਮੀਟਿੰਗ ਬਰਾਦਰੀ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਬਾਰੇ ਕੀਤਾ ਵਿਚਾਰ-ਵਟਾਂਦਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।