09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਡਾ. ਰਮਨ ਕੁਮਾਰ ਗੁਪਤਾ ਨੇ ਸਿਵਲ ਸਰਜਨ ਰੂਪਨਗਰ ਵਜੋਂ ਅਹੁਦਾ ਸੰਭਾਲਿਆ <br/>

ਅਜੀਤ ਡੈਸਕ 18-04-2026
ਰੂਪਨਗਰ, 17 ਅਪ੍ਰੈਲ (ਸਤਨਾਮ ਸਿੰਘ ਸੱਤੀ)-ਡਾ. ਰਮਨ ਕੁਮਾਰ ਗੁਪਤਾ ਨੇ ਅੱਜ ਸਿਵਲ ਸਰਜਨ ਰੂਪਨਗਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ | ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਡਾ. ਗੁਪਤਾ ਪਹਿਲਾਂ ਜ਼ਿਲ੍ਹਾ ਹਸਪਤਾਲ ਜਲੰਧਰ ਵਿਚ ਈ.ਐਨ.ਟੀ. ਸਪੈਸ਼ਲਿਸਟ, ਸੀਨੀਅਰ ਮੈਡੀਕਲ ਅਫ਼ਸਰ ਮਮਦੋਟ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਜਲੰਧਰ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਮੈਡੀਕਲ ਕੌਂਸਲ ਦੇ ਮੈਂਬਰ ਵੀ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੂਪਨਗਰ ਵਿਚ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ, ਸਰਕਾਰੀ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣਾ ਅਤੇ ਸਿਹਤ ਸੰਸਥਾਵਾਂ ਵਿਚ ਸੁਧਾਰ ਲਿਆਉਣਾ ਉਨ੍ਹਾਂ ਦੀ ਪਹਿਲ ਰਹੇਗੀ | ਉਨ੍ਹਾਂ ਸਿਹਤ ਕਰਮਚਾਰੀਆਂ ਨੂੰ ਟੀਮ ਵਰਕ ਨਾਲ ਕੰਮ ਕਰਨ ਦੀ ਅਪੀਲ ਵੀ

ਪਿਛਲੀ ਖ਼ਬਰ ਸੰਯੁਕਤ ਫੋਰਮ ਦੇ ਸੱਦੇ 'ਤੇ ਗੰਗੂਵਾਲ ਅਤੇ ਕੋਟਲਾ ਵਿਖੇ ਬਿਜਲੀ ਮੰਤਰੀ ਦਾ ਫੂਕਿਆ ਪੁਤਲਾ <br/> ਅਗਲੀ ਖ਼ਬਰ ਬੀ. ਆਰ. ਅੰਬੇਡਕਰ ਦੇ ਜਨਮ ਦਿਨ 'ਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।