22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਡਾਕਟਰ ਬੀ ਆਰ ਅੰਬੇਡਕਰ ਦੀ ਜੈਅੰਤੀ ਮਨਾਈ

ਅਜੀਤ ਡੈਸਕ 19-04-2026
ਪੁਰਖਾਲੀ, 18 ਅਪ੍ਰੈਲ (ਅੰਮਿ੍ਤਪਾਲ ਸਿੰਘ ਬੰਟੀ)-ਸਰਕਾਰੀ ਪ੍ਰਾਇਮਰੀ ਸਕੂਲ ਮਗਰੋੜ ਵਿਖੇ ਡਾਕਟਰ ਬੀ ਆਰ ਅੰਬੇਡਕਰ 135 ਵੀ ਜੈਅੰਤੀ ਮੌਕੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣਾਂ ਵਲੋਂ ਸ਼ਮੂਲੀਅਤ ਕੀਤੀ ਗਈ | ਇਸ ਦੌਰਾਨ ਸਕੂਲ ਵਿਚ 9 ਪੱਖੇ ਦਾਨ ਕਰਕੇ ਅਤੇ ਲੱਡੂ ਵੰਡ ਕੇ ਬੱਚਿਆਂ ਨਾਲ ਮਨਾਈ ਗਈ | ਇਸ ਮੌਕੇ ਸ਼ਮਸ਼ੇਰ ਸਿੰਘ ਪੰਚ, ਗੁਰਦੀਪ ਸਿੰਘ ਏ ਵੰਨ ਡੇਅਰੀ, ਅਜੀਤ ਸਿੰਘ ਸਾਬਕਾ ਪੰਚ, ਬਲਬੀਰ ਸਿੰਘ, ਪ੍ਰਕਾਸ਼ ਸਿੰਘ, ਹਕੀਕਤ ਸਿੰਘ ਫ਼ੌਜੀ, ਹਰਦੀਪ ਸਿੰਘ ਫ਼ੌਜੀ, ਸਤਨਾਮ ਸਿੰਘ ਫ਼ੌਜੀ ਆਦਿ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਸਕੂਲ ਮੁਖੀ ਫੁਲੇਸਵਰ ਕੁਮਾਰ, ਰਵਿੰਦਰ ਕੌਰ ਈ ਟੀ ਟੀ ਅਧਿਆਪਕ, ਕੁਲਦੀਪ ਕੌਰ ਆਂਗਨਵਾੜੀ ਵਰਕਰ, ਜਸਪਾਲ ਕੌਰ ਆਂਗਨਵਾੜੀ ਹੈਲਪਰ, ਸੰਦੀਪ ਕੌਰ ਕੁੱਕ ਅਤੇ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਕਾਈਨੌਰ ਵਿਖੇ ਟੀ.ਬੀ. ਮੁਕਤ ਭਾਰਤ ਅਭਿਆਨ ਤਹਿਤ ਲਗਾਇਆ ਕੈਂਪ ਅਗਲੀ ਖ਼ਬਰ ਬੇਲਾ ਕਾਲਜ ਨੂੰ ਮਿਲਿਆ ਭਾਰਤ ਸਰਕਾਰ ਵਲੋਂ ਡੀ.ਬੀ.ਟੀ. ਸਟਾਰ ਸਟੇਟਸ ਦਾ ਦਰਜਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।