20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਲੇਬਰ ਚੌਕ ਖਰੜ ਵਿਖੇ ਇਕ ਮਈ ਨੂੰ ਮਨਾਇਆ ਜਾਵੇਗਾ ਮਜ਼ਦੂਰ ਦਿਵਸ- ਡੱਲਾ <br/>

ਅਜੀਤ ਡੈਸਕ 29-04-2026
ਖਰੜ, 28 ਅਪ੍ਰੈਲ ਮਾਨ)-ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਖਰੜ ਵਲੋਂ 1 ਮਈ ਨੂੰ ਲੇਬਰ ਚੌਕ ਖਰੜ ਵਿਖੇ ਮਜ਼ਦੂਰ ਦਿਵਸ ਮਨਾਇਆ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਰਨਾਮ ਸਿੰਘ ਡੱਲਾ ਅਤੇ ਸੁਰਿੰਦਰ ਸਿੰਘ ਬਡਾਲਾ ਨੇ ਦੱਸਿਆ ਕਿ 1 ਮਈ ਨੂੰ ਵਿਸ਼ਵ ਭਰ 'ਚ ਮਜ਼ਦੂਰ ਦਿਵਸ ਵਜੋਂ ਮਨਾਇਆ ਜਾਂਦਾ ਹੈ, ਜਿਸ ਦੌਰਾਨ ਮਜ਼ਦੂਰਾਂ ਵਲੋਂ ਇਕੱਠੇ ਹੋ ਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਂਦੀਆਂ ਅਤੇ ਕਿਰਤੀਆਂ ਦੇ ਪੱਖ 'ਚ ਆਵਾਜ਼ ਬੁਲੰਦ ਕੀਤੀ ਜਾਂਦੀ ਹੈ |

ਪਿਛਲੀ ਖ਼ਬਰ ਰੂਪਨਗਰ ਦੀ ਡਾ. ਆਰਤੀ ਵਰਮਾ ਨੇ ਆਲ ਇੰਡੀਆ ਬੈਡਮਿੰਟਨ ਖ਼ਿਤਾਬ ਜਿੱਤਿਆ <br/> ਅਗਲੀ ਖ਼ਬਰ ਹੈਰੋਇਨ ਤੇ 3 ਲੱਖ ਡਰੱਗ ਮਨੀ ਸਮੇਤ ਕਾਬੂ ਮੁਲਜ਼ਮ ਦੀ ਰੈਗੂਲਰ ਜ਼ਮਾਨਤ ਅਰਜ਼ੀ ਖ਼ਾਰਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।