10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਸਰਕਾਰੀ ਕੰਨਿਆਂ ਸਕੂਲ ਦੀਆਂ ਚਾਰ ਵਿਦਿਆਰਥਣਾਂ ਵਲੋਂ ਵਜ਼ੀਫ਼ਾ ਪ੍ਰੀਖਿਆ ਪਾਸ <br/>

ਅਜੀਤ ਡੈਸਕ 02-05-2026
ਸ੍ਰੀ ਅਨੰਦਪੁਰ ਸਾਹਿਬ, 1 ਮਈ (ਜੇ ਐਸ ਨਿੱਕੂਵਾਲ)- ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੈਂਡਰੀ ਸਕੂਲ ਦੀਆਂ ਚਾਰ ਵਿਦਿਆਰਥਣਾਂ ਨੇ ਵਜ਼ੀਫ਼ਾ ਪ੍ਰੀਖਿਆ ਪਾਸ ਕੀਤੀ ਹੈ | ਪਿ੍ੰਸੀਪਲ ਨੀਰਜ ਕੁਮਾਰ ਵਰਮਾ ਨੇ ਦੱਸਿਆ ਕਿ ਵਿਦਿਆਰਥਣਾਂ ਰਿਧਿਮਾ, ਪਾਇਲ ਸ਼ਰਮਾ, ਗੁਰਲੀਨ ਕੌਰ ਤੇ ਜਸਨੂਰ ਕੌਰ ਵਲੋਂ ਰਾਸ਼ਟਰੀ ਸਾਧਨ ਤੇ ਯੋਗਤਾ ਪ੍ਰੀਖਿਆ ਵਧੀਆ ਅੰਕ ਪ੍ਰਾਪਤ ਪਾਸ ਕੀਤੀ ਹੈ | ਉਨ੍ਹਾਂ ਿ ਕਹਾ ਕਿ ਰੀਧਿਮਾ ਵਲੋਂ ਜ਼ਿਲ੍ਹੇ 'ਚੋਂ ਤੀਜਾ ਸਥਾਨ ਹਾਸਿਲ ਕੀਤਾ ਗਿਆ ਹੈ | ਇਹ ਪ੍ਰੀਖਿਆ ਪਾਸ ਕਰਕੇ ਇਹਨਾਂ ਵਿਦਿਆਰਥੀਆਂ ਨੂੰ 12000 ਰੁਪਏ ਸਾਲਾਨਾ ਵਜ਼ੀਫਾ ਪ੍ਰਾਪਤ ਹੋਵੇਗਾ | ਉਨ੍ਹਾਂ ਵਲੋਂ ਇਹਨਾਂ ਵਿਦਿਆਰਥਣਾਂ ਨੂੰ ਤਿਆਰੀ ਕਰਾਉਣ ਵਾਲੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਗਈ | ਇਸ ਮੌਕੇ ਮਨਦੀਪ ਕੌਰ, ਅਨਾਮਿਕਾ ਸ਼ਰਮਾ, ਦਲਜੀਤ ਕੌਰ, ਧਨਰਾਜ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪੱਛਮੀ ਬੰਗਾਲ ਦੀਆਂ ਦੋ ਵਿਧਾਨ ਸਭਾ ਸੀਟਾਂ ਦੇ 15 ਬੂਥਾਂ 'ਤੇ ਅੱਜ ਦੁਬਾਰਾ ਪੈਣਗੀਆਂ ਵੋਟਾਂ ਅਗਲੀ ਖ਼ਬਰ ਬ੍ਰਹਮਲੀਨ ਸਤਿਗੁਰੂ ਬ੍ਰਹਮਾ ਨੰਦ ਦੇ ਨਿਰਵਾਣ ਦਿਵਸ ਸਮਾਗਮ 'ਚ ਦੂਜੇ ਦਿਨ ਦੌਰਾਨ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਭਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।