11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਰੰਗ ਦੀ ਸੇਵਾ ਦੀ ਸ਼ੁਰੂਆਤ ਕਰਵਾਈ <br/>

ਅਜੀਤ ਡੈਸਕ 10-05-2026
ਸੰਤੋਖਗੜ•, 9 ਮਈ (ਧਰਮ ਪਾਲ)- ਅੱਜ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਹੀਰਾ ਥੜ•ਾ ਜ਼ਿਲ•ਾ ਊਨਾ (ਹਿ.ਪ੍ਰ.) ਵਿਖੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਰੰਗ ਰੋਗਨ ਦੀ ਸੇਵਾ ਆਰੰਭ ਹੋਈ | ਇਸ ਮੌਕੇ ਦੀ ਆਰੰਭਤਾ ਬਾਬਾ ਸਰਬਜੋਤ ਸਿੰਘ ਬੇਦੀ ਦੁਆਰਾ ਅਰਦਾਸ ਕਰਨ ਉਪਰੰਤ ਕੀਤੀ ਗਈ | ਇਸ ਮੌਕੇ ਉਨ੍ਹਾਂ ਨਾਲ ਬਾਬਾ ਪ੍ਰੇਮ ਸਿੰਘ ਭੱਲੜੀ ਵਾਲੇ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੂਹ ਸਾਧ ਸੰਗਤ ਵੀ ਹਾਜ਼ਰ ਹੋਏ | ਬਾਬਾ ਸਰਬਜੋਤ ਸਿੰਘ ਬੇਦੀ ਦੁਆਰਾ ਬਾਬਾ ਪ੍ਰੇਮ ਸਿੰਘ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਉਨ•ਾਂ ਨੂੰ ਕੋਈ ਵੀ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲਣ ਦੀ ਪੇਸ਼ਕਸ਼ ਕੀਤੀ ਗਈ | ਇਸ ਮੌਕੇ ਵੱਡੀ ਗਿਣਤੀ 'ਚ ਸੇਵਾਦਾਰ ਹਾਜ਼ਰ ਸਨ |

ਪਿਛਲੀ ਖ਼ਬਰ ਬਸੀ ਗੁੱਜਰਾਂ ਦੀਆਂ ਸਿੱਖਿਆ-ਸੰਸਥਾਵਾਂ ਦਾ ਸਥਾਪਨਾ ਦਿਵਸ ਮਨਾਇਆ <br/> ਅਗਲੀ ਖ਼ਬਰ ਏਾਜਲਸ ਵਰਲਡ ਸਕੂਲ ਮੋਰਿੰਡਾ ਵਿਖੇ ਮਾਂ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।