25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਵਾਰਡ ਨੰਬਰ 15 ਤੋਂ ਸੁਖਵਿੰਦਰ ਸਿੰਘ ਪਟਵਾਰੀ ਨੂੰ ਮਿਲੀ ਟਿਕਟ

ਅਜੀਤ ਡੈਸਕ 13-05-2026
ਸ਼੍ਰੋਮਣੀ ਅਕਾਲੀ ਦਲ ਵਲੋਂ ਨਗਰ ਕੌਂਸਲ ਰੂਪਨਗਰ ਦੀਆਂ ਚੋਣਾਂ ਲਈ ਵਾਰਡ ਨੰਬਰ 15 ਤੋਂ ਸੁਖਵਿੰਦਰ ਸਿੰਘ ਪਟਵਾਰੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ | ਸੁਖਵਿੰਦਰ ਸਿੰਘ ਪਟਵਾਰੀ ਪੜ•ੇ-ਲਿਖੇ ਸਮਾਜ ਸੇਵੀ, ਹਰ ਇਕ ਦੇ ਦੁੱਖ-ਸੁੱਖ ਦੇ ਸਾਥੀ ਅਤੇ ਧਾਰਮਿਕ ਕੰਮਾਂ ਵਿਚ ਵੱਧ-ਚੜ ਕੇ ਭਾਗ ਲੈਣ ਵਾਲੇ ਵਜੋਂ ਜਾਣੇ ਜਾਂਦੇ ਹਨ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ: ਦਲਜੀਤ ਸਿੰਘ ਚੀਮਾ ਅਤੇ ਸੀਨੀਅਰ ਅਕਾਲੀ ਆਗੂ ਗੁਰਮੁੱਖ ਸਿੰਘ ਸੈਣੀ ਸਮੇਤ ਹੋਰ ਆਗੂਆਂ ਨੇ ਸੁਖਵਿੰਦਰ ਸਿੰਘ ਪਟਵਾਰੀ ਨੂੰ ਵਧਾਈ ਦਿੱਤੀ ਅਤੇ ਚੋਣ ਮੁਹਿੰਮ ਲਈ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਨਗਰ ਕੌਂਸਲ ਰੂਪਨਗਰ ਚੋਣਾਂ ਲਈ 11 ਉਮੀਦਵਾਰਾਂ ਦਾ ਕੀਤਾ ਐਲਾਨ ਅਗਲੀ ਖ਼ਬਰ ਮਾਊਾਟ ਵਿਊ ਪਬਲਿਕ ਸਕੂਲ ਦੇ ਅਥਰਵ ਨੇ 96.31 ਫ਼ੀਸਦੀ ਅੰਕ ਲੈ ਕੇ ਜ਼ਿਲ੍ਹੇ 'ਚੋਂ ਤੀਜਾ ਸਥਾਨ ਕੀਤਾ ਹਾਸਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।