10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 16-05-2026
ਮੋਰਿੰਡਾ, 15 ਮਈ (ਪਿ੍ਤਪਾਲ ਸਿੰਘ)- ਪੁਨਰ ਸੁਰਜੀਤ ਅਕਾਲੀ ਦਲ ਸਰਕਲ ਮੋਰਿੰਡਾ ਦੇ ਜਰਨਲ ਸਕੱਤਰ ਲਛਮਣ ਦਾਸ ਮੱਟੂ ਬੀਤੇ ਦਿਨੀਂ ਇਸ ਫ਼ਾਨੀ ਦੁਨੀਆ ਨੂੰ ਅਚਾਨਕ ਅਲਵਿਦਾ ਕਹਿ ਕੇ ਗੁਰੂ ਚਰਨਾਂ 'ਚ ਜਾ ਬਿਰਾਜੇ | ਉਨ੍ਹਾਂ ਦੀ ਮੌਤ 'ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਅਕਾਲੀ ਦਲ ਦੇ ਸਰਪ੍ਰਸਤ ਰਵੀਇੰਦਰ ਸਿੰਘ ਦੁੱਮਣਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਹਰਬੰਸ ਸਿੰਘ ਕੰਧੋਲਾ, ਪ੍ਰੀਤਮ ਸਿੰਘ ਸੱਲੋਮਾਜਰਾ, ਜ਼ਿਲ੍ਹਾ ਜਥੇਦਾਰ ਗੁਰਮੀਤ ਸਿੰਘ ਮਕੜੋਨਾ, ਸੁਖਵਿੰਦਰ ਸਿੰਘ ਮੁੰਡੀਆਂ, ਪ੍ਰਗਟ ਸਿੰਘ ਰੌਲੂ ਮਾਜਰਾ, ਅਮਰਜੀਤ ਸਿੰਘ ਢਿੱਲੋਂ, ਹਰਜਿੰਦਰ ਸਿੰਘ ਰੰਗੀਆਂ, ਪਿ੍ੰਸੀਪਲ ਅਮਰਜੀਤ ਸਿੰਘ ਕੰਗ, ਸੇਵਾ ਸਿੰਘ ਭੁਰੜੇ, ਅਵਤਾਰ ਸਿੰਘ ਲੁਠੇੜੀ, ਗੁਰਬਖ਼ਸ਼ ਸਿੰਘ ਭੁੱਲਰ ਡੂਮਛੇੜੀ, ਅਵਤਾਰ ਸਿੰਘ ਸਰਪੰਚ ਸਖੋਮਾਜਰਾ, ਪਰਮਿੰਦਰ ਪਾਲ ਸਿੰਘ ਢੋਲਣ ਮਾਜਰਾ, ਬਲਜਿੰਦਰ ਸਿੰਘ ਸਰਪੰਚ ਰੋਣੀ ਕਲਾਂ, ਕੁਲਵੀਰ ਸਿੰਘ ਰਸੂਲਪੁਰ, ਜਰਨੈਲ ਸਿੰਘ ਸਰਾਣਾ, ਹਰਜਿੰਦਰ ਸਿੰਘ ਦੁੱਮਣਾ, ਦਰਸ਼ਨ ਸਿੰਘ ਅਰਨੋਲੀ, ਹਰਜਿੰਦਰ ਸਿੰਘ ਗਿੱਲ, ਸੁਰਿੰਦਰ ਸਿੰਘ ਮਾਨ ਆਦਿ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ |
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਸੋਵਾਲ ਵਿਖੇ ਲਗਵਾਇਆ ਵਾਟਰ ਕੂੁਲਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।