06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਕੌਮਾਂਤਰੀ ਹਾਈਪਰਟੈਂਸ਼ਨ ਦਿਵਸ ਮੌਕੇ ਲੋਕਾਂ ਨੂੰ ਜਾਗਰੂਕ ਰਹਿਣ ਦੀ ਅਪੀਲ <br/>

ਅਜੀਤ ਡੈਸਕ 18-05-2026
ਰੂਪਨਗਰ, 17 ਮਈ (ਸਤਨਾਮ ਸਿੰਘ ਸੱਤੀ)-ਕੌਮਾਂਤਰੀ ਹਾਈਪਰਟੈਂਸ਼ਨ ਦਿਵਸ ਮੌਕੇ ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ ਨੇ ਲੋਕਾਂ ਨੂੰ ਉੱਚ ਰਕਤ ਚਾਪ ਪ੍ਰਤੀ ਜਾਗਰੂਕ ਰਹਿਣ ਦੀ ਅਪੀਲ ਕੀਤੀ | ਉਨਾਂ ਕਿਹਾ ਕਿ ਹਾਈਪਰਟੈਂਸ਼ਨ ਸਟੋ੍ਰਕ, ਦਿਲ ਦੇ ਦੌਰੇ ਅਤੇ ਗੁਰਦੇ ਦੀਆਂ ਬਿਮਾਰੀਆਂ ਵਰਗੀਆਂ ਗੰਭੀਰ ਸਮੱਸਿਆਵਾਂ ਦਾ ਕਾਰਨ ਬਣ ਸਕਦਾ ਹੈ | ਉਨਾਂ ਦੱਸਿਆ ਕਿ 30 ਸਾਲ ਤੋਂ ਵੱਧ ਉਮਰ ਦੇ ਹਰ ਵਿਅਕਤੀ ਨੂੰ ਨਿਯਮਤ ਤੌਰ 'ਤੇ ਬਲੱਡ ਪ੍ਰੈਸ਼ਰ ਚੈੱਕ ਕਰਵਾਉਣਾ ਚਾਹੀਦਾ ਹੈ | ਰੋਜ਼ਾਨਾ ਕਸਰਤ, ਸੰਤੁਲਿਤ ਖ਼ੁਰਾਕ, ਘੱਟ ਨਮਕ ਦੀ ਵਰਤੋਂ ਅਤੇ ਨਸ਼ਿਆਂ ਤੋਂ ਦੂਰ ਰਹਿਣ ਨਾਲ ਗੈਰ ਸੰਚਾਰੀ ਰੋਗਾਂ ਤੋਂ ਬਚਾਅ ਕੀਤਾ ਜਾ ਸਕਦਾ ਹੈ | ਡਾ. ਗੁਪਤਾ ਨੇ ਕਿਹਾ ਕਿ ਯੋਗਾ ਅਤੇ ਧਿਆਨ ਤਣਾਅ ਘਟਾਉਣ ਵਿਚ ਸਹਾਇਕ ਹਨ | ਉਨਾਂ ਜਾਣਕਾਰੀ ਦਿੱਤੀ ਕਿ ਐਨ.ਸੀ.ਡੀ. ਪ੍ਰੋਗਰਾਮ ਤਹਿਤ ਸਰਕਾਰੀ ਸਿਹਤ ਸੰਸਥਾਵਾਂ ਵਿਚ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ ਅਤੇ

ਪਿਛਲੀ ਖ਼ਬਰ ਭਾਜਪਾ ਸਾਡੀ ਮਾਂ ਅਤੇ ਹਰੇਕ ਨੂੰ ਪਾਰਟੀ ਟਿਕਟ ਮੰਗਣ ਦਾ ਹੱਕ-ਰਾਜੇਸ਼ ਚੌਧਰੀ ਅਗਲੀ ਖ਼ਬਰ ਜ਼ਿਲ੍ਹਾ ਸ਼ਤਰੰਜ ਚੈਂਪੀਅਨਸ਼ਿਪ ਵਿਚ ਖਿਡਾਰੀਆਂ ਨੇ ਦਿਖਾਇਆ ਹੁਨਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।