ਵਿਸ਼ਵਕਰਮਾ ਆਦਰਸ਼ ਵਿਦਿਆਲਿਆ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ <br/>
ਅਜੀਤ ਡੈਸਕ
18-05-2026
ਸਕੂਲ ਦੇ ਚੇਅਰਮੈਨ ਹਰਪਾਲ ਸਿੰਘ ਵਲੋਂ ਇਸ ਪ੍ਰਾਪਤੀ ਦੇ ਚਲਦਿਆਂ ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ | ਉਨਾਂ ਕਿਹਾ ਕਿ ਸਕੂਲ ਦੇ ਸਾਰੇ ਵਿਦਿਆਰਥੀ ਵਧੀਆ ਅੰਕ ਲੈ ਕੇ ਪਹਿਲੇ ਦਰਜੇ 'ਚ ਪਾਸ ਹੋਏ, ਜਿਸ ਲਈ ਸਮੁੱਚਾ ਸਕੂਲ ਸਟਾਫ਼ ਵਧਾਈ ਦਾ ਪਾਤਰ ਹੈ |