07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਸਤਿੰਦਰ ਕੌਰ ਜ਼ਿਲ੍ਹਾ ਪ੍ਰੀਸ਼ਦ ਚੇਅਰਪਰਸਨ ਤੇ ਦੇਸ਼ ਰਾਜ ਸੈਣੀ ਨੂੰ ਵਾਈਸ ਚੇਅਰਮੈਨ ਬਣਨ 'ਤੇ ਸਨਮਾਨ <br/>

ਅਜੀਤ ਡੈਸਕ 20-05-2026
ਘਨੌਲੀ, 19 ਮਈ (ਜਸਵੀਰ ਸਿੰਘ ਸੈਣੀ)-ਆਪ ਆਗੂ 'ਤੇ ਸਰਪੰਚ ਯੂਨੀਅਨ ਦੇ ਪ੍ਰਧਾਨ ਸਰਪੰਚ ਪਰਮਿੰਦਰ ਸਿੰਘ ਬਾਲਾ ਦੀ ਧਰਮ ਪਤਨੀ ਸਤਿੰਦਰ ਕੌਰ ਵੋਟਿੰਗ ਰਾਹੀਂ ਜ਼ਿਲ੍ਹਾ ਪ੍ਰੀਸ਼ਦ ਚੇਅਰਪਰਸਨ ਚੁਣਿਆ ਗਿਆ | ਪਿੰਡ ਚੰਦਪੁਰ ਆਉਣ 'ਤੇ ਪਿੰਡ ਵਾਸੀਆਂ ਤੇ ਇਲਾਕਾ ਵਾਸੀਆਂ ਵਲੋਂ ਜਿੱਥੇ ਸਤਿੰਦਰ ਕੌਰ ਤੇ ਉਨ੍ਹਾਂ ਦੇ ਪਤੀ ਪਰਮਿੰਦਰ ਸਿੰਘ ਬਾਲਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਉੱਥੇ ਹੀ ਦੇਸ਼ ਰਾਜ ਸੈਣੀ ਵਾਈਸ ਚੇਅਰਮੈਨ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਸਤਿੰਦਰ ਕੌਰ ਚੇਅਰਪਰਸਨ ਅਤੇ ਦੇਸ਼ਰਾਜ ਸੈਣੀ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦਾ ਧੰਨਵਾਦ ਕੀਤਾ ਉੱਥੇ ਹੀ ਸਮੂਹ ਵੋਟਰਾਂ ਸਾਥੀਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ ਨੂੰ ਵੱਡਾ ਮਾਣ ਬਖ਼ਸ਼ ਕੇ ਸੇਵਾ ਕਰਨ ਦਾ ਮੌਕਾ ਦਿੱਤਾ ਹੈ |

ਪਿਛਲੀ ਖ਼ਬਰ ਜੈ ਮਾਂ ਜਗਦੰਬੇ ਕਲੱਬ ਵਲੋਂ 33ਵੇਂ ਵਿਸ਼ਾਲ ਭਗਵਤੀ ਜਾਗਰਣ ਸੰਬੰਧੀ ਭੰਡਾਰਾ ਕਰਵਾਇਆ <br/> ਅਗਲੀ ਖ਼ਬਰ ਲੁਠੇੜੀ ਵਿਖੇ ਕਰਵਾਏ ਕਬੂਤਰ ਉੜਾਨ ਮੁਕਾਬਲੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।