08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਚੰਡੀਗੜ੍ਹ ਮਾਰਕਾ ਸ਼ਰਾਬ ਸਮੇਤ ਇੱਕ ਕਾਬੂ

ਅਜੀਤ ਡੈਸਕ 23-05-2026

ਮੋਰਿੰਡਾ, 22 ਮਈ (ਤਰਲੋਚਨ ਸਿੰਘ ਕੰਗ)- ਮੋਰਿੰਡਾ ਸਦਰ ਥਾਣਾ ਪੁਲਿਸ ਵਲੋਂ ਇੱਕ ਨੌਜਵਾਨ ਨੂੰ 12 ਬੋਤਲਾਂ ਚੰਡੀਗੜ੍ਹ ਮਾਰਕਾ ਸ਼ਰਾਬ ਸਮੇਤ ਕਾਬੂ ਕਰਕੇ ਮੁਕੱਦਮਾ ਦਰਜ ਕਰ ਲਿਆ | ਇੰਸਪੈਕਟਰ ਸ਼ਵਿੰਦਰ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਬਲਬੀਰ ਸਿੰਘ ਵਲੋਂ ਪੁਲਿਸ ਪਾਰਟੀ ਤੇ ਐਕਸਾਈਜ਼ ਇੰਸਪੈਕਟਰ ਸੌਰਵ ਗੁਪਤਾ ਸਮੇਤ ਪਿੰਡ ਸਮਾਣਾ ਖ਼ੁਰਦ ਤੋਂ ਪਿੰਡ ਸਮਾਣਾ ਕਲਾਂ ਵੱਲ ਜਾਂਦੀ ਸੜਕ 'ਤੇ ਚੈਕਿੰਗ ਕੀਤੀ ਜਾ ਰਹੀ ਸੀ | ਚੈਕਿੰਗ ਦੌਰਾਨ ਪੁਲਿਸ ਪਾਰਟੀ ਵਲੋਂ ਕੁਲਵਿੰਦਰ ਸਿੰਘ ਕਾਲਾ ਪੁੱਤਰ ਮੋਹਣ ਸਿੰਘ ਵਾਸੀ ਪਿੰਡ ਕੋਟਲੀ ਨੂੰ 12 ਬੋਤਲਾਂ ਚੰਡੀਗੜ੍ਹ ਮਾਰਕਾ ਸ਼ਰਾਬ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਵਾਰਡ ਨੰਬਰ 7 ਤੋਂ ਬੀਬੀ ਤਰਲੋਚਨ ਕੌਰ ਵਾਲੀਆ ਵਲੋਂ ਘਰ-ਘਰ ਚੋਣ ਪ੍ਰਚਾਰ <br/> ਅਗਲੀ ਖ਼ਬਰ ਵਾਰਡ ਨੰਬਰ 10 ਤੋਂ ਕਾਂਗਰਸੀ ਉਮੀਦਵਾਰ ਦਲਜੀਤ ਕੌਰ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।