15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਪਿੰਡ ਗੋਬਿੰਦਪੁਰਾ ਤੋਂ ਸੰਗਤਾਂ ਦਾ ਜਥਾ ਸ੍ਰੀ ਹੇਮਕੁੰਟ ਸਾਹਿਬ ਲਈ ਰਵਾਨਾ <br/>

ਅਜੀਤ ਡੈਸਕ 25-05-2026
ਰੂਪਨਗਰ 24 ਮਈ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ ਦੇ ਪਿੰਡ ਗੋਬਿੰਦਪੁਰਾ ਤੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਗਤਾਂ ਦਾ ਜੱਥਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਰਵਾਨਾ ਹੋਇਆ | ਜੱਥੇ ਨੂੰ ਰਵਾਨਾ ਕਰਨ ਮੌਕੇ ਗਿਆਨੀ ਤੇਜਿੰਦਰ ਸਿੰਘ ਵਲੋਂ ਅਰਦਾਸ ਕੀਤੀ ਗਈ ਅਤੇ ਯਾਤਰਾ ਦੀ ਸਫਲਤਾ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਗਈ | ਇਸ ਮੌਕੇ ਸੱਜਣ ਸਿੰਘ, ਲਵਜੀਤ ਸਿੰਘ, ਮਨਪ੍ਰੀਤ ਸਿੰਘ, ਮੋਹਨ ਸਿੰਘ, ਗੁਰਪ੍ਰੀਤ ਸਿੰਘ, ਪਰਨੀਤ ਸਿੰਘ, ਮੰਨਤ ਕੌਰ, ਰੁਪਿੰਦਰ ਕੌਰ, ਨਰੇਸ਼ ਸਿੰਘ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਸਬੰਧੀ ਜਾਣਕਾਰੀ ਕੇਸਰ ਸਿੰਘ ਵਲੋਂ ਦਿੱਤੀ ਗਈ |

ਪਿਛਲੀ ਖ਼ਬਰ ਬਰਸੀ 'ਤੇ ਵਿਸ਼ੇਸ਼ : ਸੰਤ ਬਾਬਾ ਖ਼ੁਸ਼ਹਾਲ ਸਿੰਘ ਜੀ ਅਗਲੀ ਖ਼ਬਰ ਇੰਦਰਪ੍ਰੀਤ ਸਿੰਘ ਸੇਠੀ ਦੀ ਯਾਦ 'ਚ ਗੋਪਾਲ ਗਊਸ਼ਾਲਾ ਨੂੰ 40 ਹਜ਼ਾਰ ਰੁਪਏ ਦਾ ਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।