19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਦੋ ਗ੍ਰਾਮ ਹੈਰੋਇਨ ਬਰਾਮਦ

ਅਜੀਤ ਡੈਸਕ 29-05-2026
ਨਵਾਂਸ਼ਹਿਰ, 28 ਮਈ (ਜਸਬੀਰ ਸਿੰਘ ਨੂਰਪੁਰ)-ਸਬ ਇੰਸਪੈਕਟਰ ਕੇਵਲ ਕਿ੍ਸ਼ਨ ਅਨੁਸਾਰ ਉਹ ਸਮੇਤ ਪੁਲਿਸ ਪਾਰਟੀ ਥਾਣਾ ਤੋਂ ਚੰਡੀਗੜ੍ਹ ਰੋਡ ਹੁੰਦੇ ਹੋਏ ਪਿੰਡ ਮਹਿੰਦੀਪੁਰ ਵੱਲ ਨੂੰ ਜਾ ਰਹੇ ਸੀ ਤਾਂ ਮੜ੍ਹੀਆ ਪਿੰਡ ਮਹਿੰਦੀਪੁਰ ਸਾਈਡ ਤੋਂ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸ ਨੇ ਆਪਣੀ ਪਹਿਨੀ ਹੋਈ ਲੋਅਰ ਦੀ ਜੇਬ 'ਚੋਂ ਆਪਣੇ ਹੱਥ ਨਾਲ ਇਕ ਪਾਰਦਰਸ਼ੀ ਲਿਫਾਫੀ ਕੱਢ ਕੇ ਸੜਕ ਦੇ ਕਿਨਾਰੇ ਘਾਹ ਫੂਸ ਵਿਚ ਸੁੱਟ ਕੇ ਕਾਹਲੀ-ਕਾਹਲੀ ਪਿਛਾਂਹ ਨੂੰ ਮੁੜ ਪਿਆ | ਜਿਸ ਨੇ ਆਪਣਾ ਨਾਂਅ ਬਲਜਿੰਦਰ ਸਿੰਘ ਉਰਫ ਬਿਦਰੂ ਪੁੱਤਰ ਭਜਨ ਸਿੰਘ ਵਾਸੀ ਪਿੰਡ ਚੂਹੜਪੁਰ, ਥਾਣਾ ਸਿਟੀ ਨਵਾਂਸ਼ਹਿਰ ਦੱਸਿਆ | ਐਸ. ਆਈ. ਨੇ ਸਾਥੀ ਕਰਮਚਾਰੀਆਂ ਦੀ ਹਾਜ਼ਰੀ ਵਿਚ ਬਲਜਿੰਦਰ ਸਿੰਘ ਉਰਫ ਬਿਦਰੂ ਉਕਤ ਵਲੋਂ ਸੁੱਟੀ ਪਾਰਦਰਸ਼ੀ ਲਿਫਾਫੀ ਨੂੰ ਉਸ ਰਾਹੀਂ ਚੁਕਵਾ ਕੇ ਚੈੱਕ ਕੀਤਾ ਤਾਂ 2 ਗ੍ਰਾਮ ਹੈਰੋਇਨ ਬਰਾਮਦ ਹੋਈ |

ਪਿਛਲੀ ਖ਼ਬਰ ਬਾਬਾ ਕਿਲ੍ਹੇੇ ਵਾਲੀ ਸਰਕਾਰ ਦੇ ਦਰਬਾਰ ਵਿਖੇ ਸਾਲਾਨਾ ਮੇਲੇ ਦਾ ਪੋਸਟਰ ਜਾਰੀ ਅਗਲੀ ਖ਼ਬਰ ਨੰਗਲ ਦੇ 32,478 ਵੋਟਰਾਂ ਨੇ ਡੱਬਿਆਂ 'ਚ ਬੰਦ ਕੀਤੀ 19 ਵਾਰਡਾਂ ਦੇ 78 ਉਮੀਦਵਾਰਾਂ ਦੀ ਸਿਆਸੀ ਕਿਸਮਤ-ਅੱਜ ਹੋਵੇਗਾ ਫ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।