18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਜਾਗਰੂਕਤਾ ਸਾਈਕਲ ਰੈਲੀ 31 ਨੂੰ

ਅਜੀਤ ਡੈਸਕ 29-05-2026
ਸ੍ਰੀ ਅਨੰਦਪੁਰ ਸਾਹਿਬ, 28 ਮਈ (ਜੇ ਐਸ ਨਿੱਕੂਵਾਲ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸ੍ਰੀ ਅਨੰਦਪੁਰ ਸਾਹਿਬ ਵਲੋਂ ਤੰਬਾਕੂ ਵਿਰੋਧੀ ਦਿਵਸ ਨੂੰ ਸਮਰਪਿਤ ਸਾਈਕਲਿੰਗ ਐਸੋਸੀਏਸ਼ਨ ਦੇ ਸਹਿਯੋਗ ਨਾਲ 31 ਮਈ ਦਿਨ ਐਤਵਾਰ ਨੂੰ ਸਾਈਕਲ ਰੈਲੀ ਕੱਢੀ ਜਾ ਰਹੀ ਹੈ | ਇਸ ਸਬੰਧੀ ਮਨਦੀਪ ਸਿੰਘ ਨੇ ਦੱਸਿਆ ਕਿ ਇਹ ਰੈਲੀ ਸਵੇਰੇ 05:30 ਵਜੇ ਬੱਸ ਅੱਡੇ ਨੇੜੇ ਪੰਜਾਬ ਨੈਸ਼ਨਲ ਬੈਂਕ ਤੋਂ ਅਰੰਭ ਹੋ ਕੇ ਕੋਟਲਾ, ਸ੍ਰੀ ਕੀਰਤਪੁਰ ਸਾਹਿਬ, ਬੁੰਗਾ ਸਾਹਿਬ ਹੁੰਦੀ ਹੋਈ ਭਰਤਗੜ੍ਹ ਵਿਖੇ ਪਹੁੰਚੇਗੀ ਜਿੱਥੋਂ ਇਹ ਰੈਲੀ ਵਾਪਸ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਵੇਗੀ |
ਪਿਛਲੀ ਖ਼ਬਰ ਤ੍ਰਵੈਣੀ ਆਸ਼ਰਮ ਭਲਾਣ ਵਿਖੇ ਕਰਵਾਇਆ ਧਾਰਮਿਕ ਸਮਾਗਮ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।