16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਢਿੱਲੋਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ ਹੋਣ 'ਤੇ ਜ਼ਿਲ੍ਹਾ ਪ੍ਰਧਾਨ ਲੱਕੀ ਨੇ ਦਿੱਤੀ ਵਧਾਈ

ਅਜੀਤ ਡੈਸਕ 29-05-2026
ਬਲਾਚੌਰ, 28 ਮਈ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ)-ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਸੂਬਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਭਾਜਪਾ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਮੌਕੇ ਭਾਜਪਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਨੇ ਕੇਵਲ ਸਿੰਘ ਢਿੱਲੋਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦਿਆਂ ਹੋਇਆਂ ਵਧਾਈ ਤੇ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਢਿੱਲੋਂ ਦੀ ਅਗਵਾਈ ਹੇਠ ਪੰਜਾਬ ਵਿਚ ਭਾਜਪਾ ਹੋਰ ਮਜ਼ਬੂਤ ਹੋਵੇਗੀ ਤੇ ਪਾਰਟੀ ਨਵੀਆਂ ਉਚਾਈਆਂ ਨੂੰ ਛੂਹੇਗੀ | ਲੱਕੀ ਨੇ ਕੇਂਦਰੀ ਹਾਈਕਮਾਨ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਇਕ ਯੋਗ ਤੇ ਤਜਰਬੇਕਾਰ ਨੇਤਾ ਨੂੰ ਪੰਜਾਬ ਦੀ ਕਮਾਨ ਸੌਂਪੀ ਹੈ | ਇਸ ਮੌਕੇ ਭਾਜਪਾ ਜ਼ਿਲ੍ਹਾ ਜਨਰਲ ਸਕੱਤਰ ਐਡਵੋਕੇਟ ਅਮਨ ਰਾਣਾ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਸਕੂਲ ਕਰਿਆਮ ਨੂੰ ਪੀਣ ਵਾਲੇ ਪਾਣੀ ਦਾ ਕੂਲਰ ਭੇਟ ਅਗਲੀ ਖ਼ਬਰ ਰਾਜ ਮਾਰਗ 'ਚ ਆਪ ਮੁਹਾਰੇ ਟੁੱਟ ਕੇ ਡਿੱਗਿਆ ਦਰੱਖ਼ਤ ਦਾ ਟਾਹਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।