04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਸ੍ਰੀ ਚਮਕੌਰ ਸਾਹਿਬ ਵਿਖੇ ਵੋਟ ਪ੍ਰਕਿਰਿਆ ਨੂੰ ਅਮਨ ਅਮਾਨ ਨਾਲ ਨੇਪਰੇ ਚਾੜ੍ਹਨ 'ਤੇ ਐਸ.ਡੀ.ਐਮ. ਵਲੋਂ ਵੋਟਰਾਂ ਦਾ ਧੰਨਵਾਦ

ਅਜੀਤ ਡੈਸਕ 30-05-2026
ਸ੍ਰੀ ਚਮਕੌਰ ਸਾਹਿਬ, 29 ਮਈ (ਜਗਮੋਹਣ ਸਿੰਘ ਨਾਰੰਗ)- ਨਗਰ ਕੌਂਸਲ ਸ੍ਰੀ ਚਮਕੌਰ ਸਾਹਿਬ ਦੀ ਚੋਣ ਪ੍ਰਕਿ੍ਆ ਨੂੰ ਅਮਨ ਅਮਾਨ ਨਾਲ ਨੇਪਰੇ ਚਾੜ੍ਹਨ 'ਤੇ ਸ੍ਰੀ ਚਮਕੌਰ ਸਾਹਿਬ ਦੇ ਵੋਟਰਾਂ ਨੇ ਦਿੱਤੇ ਸਹਿਯੋਗ ਲਈ ਧੰਨਵਾਦ ਕਰਦਿਆਂ ਸਥਾਨਕ ਐਸ. ਡੀ. ਐਮ. ਪ੍ਰਦੀਪ ਸਿੰਘ ਬੈਂਸ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਵੋਟਰਾਂ, ਉਮੀਦਵਾਰਾਂ, ਪ੍ਰਸ਼ਾਸਨਿਕ ਅਧਿਕਾਰੀਆਂ ਤੇ ਕਰਮਚਾਰੀਆਂ ਤੇ ਚੋਣ ਅਮਲੇ ਵਲੋਂ ਕੀਤੀ ਗਈ ਪਾਲਣਾ ਲਈ ਵੀ ਧੰਨਵਾਦ ਕੀਤਾ ਤੇ ਕਿਹਾ ਇਸ ਸ਼ਾਂਤਮਈ ਮਾਹੌਲ ਕਾਰਨ ਹੀ ਸ੍ਰੀ ਚਮਕੌਰ ਸਾਹਿਬ ਦੀ ਚੋਣ ਪ੍ਰਕਿ੍ਆ ਨੂੰ ਸਹੀ ਰੂਪ 'ਚ ਨੇਪਰੇ ਚਾੜਿ੍ਹਆ ਗਿਆ ਹੈ | ਇਸ ਮੌਕੇ ਰਿਟਰਨਿੰਗ ਅਫ਼ਸਰ ਅਜੈਬ ਸਿੰਘ (ਬੀ.ਡੀ.ਪੀ.ਓ.), ਸਹਾਇਕ ਰਿਟਰਨਿੰਗ ਅਫ਼ਸਰ ਦਲਵਿੰਦਰ ਸਿੰਘ (ਨਾਇਬ ਤਹਿਸੀਲਦਾਰ), ਡੀ.ਐਸ.ਪੀ. ਮਨਜੀਤ ਸਿੰਘ ਔਲਖ ਤੇ ਹੋਰ ਚੋਣ ਅਮਲਾ ਵੀ ਮੌਜੂਦ ਸੀ |
ਪਿਛਲੀ ਖ਼ਬਰ ਘੱਟੀਵਾਲ ਤੋਂ ਖ਼ਾਲਸਾ ਕਾਲਜ ਮੁੱਖ ਸੜਕ 'ਤੇ ਲਾਈਟਾਂ ਚਲਾਉਣ ਦੀ ਮੰਗ ਅਗਲੀ ਖ਼ਬਰ ਮਰਦਮ ਸ਼ੁਮਾਰੀ ਸੰਬੰਧੀ ਡਿਊਟੀ ਕਰ ਰਹੀਆਂ ਅਧਿਆਪਕਾਵਾਂ ਨਾਲ ਬਦਤਮੀਜ਼ੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਲਿਆ ਹਿਰਾਸਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।