24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਵਲੋਂ ਕਰਵਾਇਆ ਸਨਮਾਨ ਸਮਾਰੋਹ <br/>

ਅਜੀਤ ਡੈਸਕ 04-06-2026
ਮੋਰਿੰਡਾ, 3 ਜੂਨ (ਤਰਲੋਚਨ ਸਿੰਘ ਕੰਗ)- ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਵਲੋਂ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਸੇਵਾ ਮੁਕਤ ਹੋਏ ਫ਼ੀਲਡ ਮੁਲਾਜ਼ਮ ਆਗੂ ਬਲਜੀਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜਨਰਲ ਸਕੱਤਰ ਦੀਦਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਸਨਮਾਨ ਸਮਾਰੋਹ ਵਿਚ ਸੂਬਾ ਪ੍ਰਧਾਨ ਮਲਾਗਰ ਸਿੰਘ ਖਮਾਣੋਂ ਨੇ ਬਲਜੀਤ ਸਿੰਘ ਦੇ ਕਾਰਜਕਾਲ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਗੁਰਮੀਤ ਸਿੰਘ, ਨਵਜੋਤ ਸਿੰਘ ਕਾਲੇਵਾਲ, ਬਲਵਿੰਦਰ ਸਿੰਘ ਸਿਮਰੂ, ਜਗਤਾਰ ਸਿੰਘ ਰੱਤੋ, ਸੁਖਰਾਮ ਸਿੰਘ ਕਾਲੇਵਾਲ, ਅਮਰੀਕ ਸਿੰਘ ਖ਼ਿਜ਼ਰਾਬਾਦ, ਹਰਮੀਤ ਸਿੰਘ, ਰਣਬੀਰ ਸਿੰਘ ਥੇੜੀ, ਸਤਵਿੰਦਰ ਸਿੰਘ ਨੀਟਾ, ਤਰਲੋਚਨ ਸਿੰਘ, ਜਸਬੀਰ ਸਿੰਘ ਧਿਆਨੂੰ ਮਾਜਰਾ, ਲਖਬੀਰ ਸਿੰਘ ਖਮਾਣੋਂ, ਸੁਖਦੇਵ ਸਿੰਘ, ਪ੍ਰਦੀਪ ਕੁਮਾਰ, ਪਲਵਿੰਦਰ ਸਿੰਘ ਕਜੌਲੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਐਥਲੈਟਿਕਸ ਚੈਂਪੀਅਨਸ਼ਿਪ 'ਚ ਮਾਸਟਰ ਜੋਗਾ ਸਿੰਘ ਨੇ ਸੋਨੇ ਤੇ ਚਾਂਦੀ ਦਾ ਤਗਮਾ ਜਿੱਤਿਆ <br/> ਅਗਲੀ ਖ਼ਬਰ ਮੇਰਾ ਯੁਵਾ ਭਾਰਤ ਨੇ ਵਿਸ਼ਵ ਸਾਈਕਲ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।