ਨੂਰਪੁਰ ਬੇਦੀ ਵਿਖੇ ਸਕੈਨ ਸੈਂਟਰ 'ਤੇ ਹੋਈ ਫਾਇਰਿੰਗ ਦੇ ਮਾਮਲੇ 'ਚ 4 ਦਿਨ ਬੀਤ ਜਾਣ ਤੋਂ ਬਾਅਦ ਵੀ ਪੁਲਿਸ ਨੂੰ ਨਹੀਂ ਮਿਲਿਆ ਕੋਈ ਸੁਰਾਗ <br/>
ਅਜੀਤ ਡੈਸਕ
04-06-2026
ਕੀ ਕਹਿਣਾ ਐੱਸ.ਐੱਚ.ਓ. ਨੂਰਪੁਰ ਬੇਦੀ ਦਾ
ਇਸ ਸਬੰਧੀ ਸੰਪਰਕ ਕਰਨ 'ਤੇ ਐੱਸ.ਐੱਚ.ਓ ਨੂਰਪੁਰ ਬੇਦੀ ਗੁਰਮੁਖ ਸਿੰਘ ਨੇ ਕਿਹਾ ਕਿ ਦੋਸ਼ੀਆਂ ਦੀ ਮੁਸਤੈਦੀ ਨਾਲ ਭਾਲ ਕੀਤੀ ਜਾ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਜਲਦ ਹੀ ਇਸ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ |