03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਸਵਰਨ ਸਿੰਘ ਭੰਗੂ ਦੇ ਬੇਵਕਤੀ ਦਿਹਾਂਤ 'ਤੇ ਵੱਖ-ਵੱਖ ਸੰਸਥਾਵਾਂ ਤੇ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ <br/>

ਅਜੀਤ ਡੈਸਕ 05-06-2026
ਸ੍ਰੀ ਚਮਕੌਰ ਸਾਹਿਬ, 4 ਜੂਨ (ਜਗਮੋਹਣ ਸਿੰਘ ਨਾਰੰਗ)- ੳੱੁਘੇ ਲੇਖਕ ਤੇ ਵਿੱਦਿਅਕ ਚਿੰਤਕ ਸਵਰਨ ਸਿੰਘ ਭੰਗੂ ਦੇ ਬੇਵਕਤੀ ਦਿਹਾਂਤ 'ਤੇ ਇਲਾਕੇ ਭਰ ਵਿਚ ਸੋਗ ਦੀ ਲਹਿਰ ਹੈ | ਸਵਰਨ ਸਿੰਘ ਭੰਗੂ ਦੇ ਦਿਹਾਂਤ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਮਲਵਿੰਦਰ ਸਿੰਘ ਕੰਗ ਐਮ. ਪੀ., ਹਰਮੋਹਣ ਸਿੰਘ ਸੰਧੂ ਰਿਟਾ: ਆਈ. ਜੀ., ਐਡਵੋਕੇਟ ਅਮਨਿੰਦਰਪ੍ਰੀਤ ਸਿੰਘ ਬਾਵਾ ਸਾਬਕਾ ਪ੍ਰਧਾਨ ਬਾਰ ਐਸੋ: ਰੂਪਨਗਰ, ਐਡਵੋਕੇਟ ਚਰਨਜੀਤ ਸਿੰਘ ਘਈ ਬਸਪਾ ਆਗੂ, ਜਥੇਦਾਰ ਹਰਬੰਸ ਸਿੰਘ ਕੰਧੋਲਾ, ਜਥੇਦਾਰ ਪ੍ਰੀਤਮ ਸਿੰਘ ਸੱਲ੍ਹੋਮਾਜਰਾ, ਰਾਜਿੰਦਰ ਸਿੰਘ ਨਨਹੇੜੀਆ ਜ/ਸ ਬਸਪਾ ਪੰਜਾਬ, ਅਮਨਦੀਪ ਸਿੰਘ ਮਾਂਗਟ, ਜਥੇਦਾਰ ਗੁਰਮੀਤ ਸਿੰਘ ਮਕੜੋਨਾ, ਸਮਸ਼ੇਰ ਸਿੰਘ ਭੰਗੂ, ਤੇਜਪਾਲ ਸਿੰਘ ਸਿੱਧੂ, ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਰੂਪਨਗਰ, ਬਲਾਕ ਸ੍ਰੀ ਚਮਕੌਰ ਸਾਹਿਬ ਤੇ ਮੋਰਿੰਡਾ, ਪੰਚਾਇਤ ਯੂਨੀਅਨ ਸ੍ਰੀ ਚਮਕੌਰ ਸਾਹਿਬ, ਸਮੂਹ ਪੱਤਰਕਾਰ ਸ੍ਰੀ ਚਮਕੌਰ ਸਾਹਿਬ, ਪੈੱ੍ਰਸ ਕਲੱਬ ਰੂਪਨਗਰ, ਭਾਰਤੀ ਕਿਸਾਨ ਯੂਨੀਅਨ ਸਿੱਧੂਪਰ ਜ਼ਿਲ੍ਹਾ ਰੂਪਨਗਰ, ਲੈਕਚਰਾਰ ਯੂਨੀਅਨ ਜ਼ਿਲ੍ਹਾ ਰੂਪਨਗਰ, ਮਾਸਟਰ ਕਾਡਰ ਯੂਨੀਅਨ ਜ਼ਿਲ੍ਹਾ ਰੂਪਨਗਰ, ਭਾਰਤੀ ਕਿਸਾਨ ਯੂਨੀਅਨ (ਖੋਸਾ) ਜ਼ਿਲ੍ਹਾ ਰੂਪਨਗਰ, ਸੇਰ ਪੰਜਾਬ ਕਿਸਾਨ ਯੂਨੀਅਨ, ਉਪਕਾਰ ਸੇਵਾ ਸੁਸਾਇਟੀ ਸ੍ਰੀ ਚਮਕੌਰ ਸਾਹਿਬ, ਨਗਰ ਕੌਂਸਲ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਕੌਂਸਲਰ, ਟੈਕਨੀਕਲ ਸਰਵਿਸ ਯੂਨੀਅਨ ਪਾਵਰਕਾਮ ਸ੍ਰੀ ਚਮਕੌਰ ਸਾਹਿਬ, ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ ਰੂਪਨਗਰ, ਅਮਰ ਸ਼ਹੀਦ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਆਦਿ ਦੇ ਅਹੁਦੇਦਾਰਾਂ/ਮੈਂਬਰਾਂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਤੇ ਪੰਜਾਬੀਅਤ ਦੇ ਇਸ ਸੱਚੇ ਸਿਪਾਹੀ ਤੇ ਮਨੁੱਖਤਾ ਲਈ ਜੀਣ ਵਾਲੇ ਭੰਗੂ ਦੇ ਤੁਰ ਜਾਣ ਨਾਲ ਇਲਾਕਾ ਨੂੰ ਹੀ ਨਹੀਂ ਬਲਕਿ ਸਮੁੱਚੇ ਪੰਜਾਬ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ |

ਪਿਛਲੀ ਖ਼ਬਰ ਘੱਲੂਘਾਰਾ ਦਿਵਸ ਦੀ ਯਾਦ 'ਚ ਸਾਲਾਨਾ ਅਰਦਾਸ ਸਮਾਗਮ ਕੱਲ੍ਹ ਅਗਲੀ ਖ਼ਬਰ 7 ਜੂਨ ਨੂੰ ਰਾਮ ਲੀਲ੍ਹਾ ਮੈਦਾਨ ਗੰਗੂਵਾਲ 'ਚ ਸਜੇਗਾ ਖਾਟੂ ਵਾਲੇ ਦਾ ਵਿਸ਼ਾਲ ਦਰਬਾਰ- ਲੱਕੀ ਕਪਿਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।