01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਸ਼ਿਵ ਸੈਨਾ ਦੀ ਘਨੌਲੀ ਵਿਖੇ ਮੀਟਿੰਗ ਹੋਈ

ਅਜੀਤ ਡੈਸਕ 05-06-2026
ਘਨੌਲੀ, 4 ਜੂਨ (ਜਸਵੀਰ ਸਿੰਘ ਸੈਣੀ)- ਸ਼ਿਵ ਸੈਨਾ ਪੰਜਾਬ ਦੀ ਘਨੌਲੀ ਵਿਖੇ ਮੀਟਿੰਗ ਹੋਈ | ਪੰਜਾਬ ਵਿਚ ਹਿੰਦੂ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀਆਂ ਮਿਲ ਰਹੀਆਂ ਧਮਕੀਆਂ ਦੇ ਸਬੰਧ ਵਿਚ ਸ਼ਿਵ ਸੈਨਾ ਪੰਜਾਬ ਵਲੋਂ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ ਹੈ ਤੇ ਕਿਹਾ ਕਿ ਇਹ ਘਟਨਾਵਾਂ ਸੂਬੇ ਦੀ ਅਮਨ-ਸ਼ਾਂਤੀ, ਭਾਈਚਾਰਕ ਏਕਤਾ ਤੇ ਕਾਨੂੰਨ-ਵਿਵਸਥਾ ਲਈ ਵੱਡਾ ਖ਼ਤਰਾ ਹਨ | ਕੌਮੀ ਪ੍ਰਧਾਨ ਸੰਜੀਵ ਘਨੌਲੀ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਧਮਕੀਆਂ ਦੇਣ ਵਾਲੇ ਅਨਸਰਾਂ ਨੂੰ ਕਿਸੇ ਵੀ ਹਾਲਤ ਵਿਚ ਬਖ਼ਸ਼ਿਆ ਨਹੀਂ ਜਾਵੇਗਾ ਤੇ ਸਰਕਾਰ ਤੇ ਪ੍ਰਸ਼ਾਸਨ ਨੂੰ ਤੁਰੰਤ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ | ਇਸ ਮੌਕੇ ਯੂਥ ਵਿੰਗ ਸੂਬਾ ਚੇਅਰਮੈਨ ਅਰਵਿੰਦ ਗੌਤਮ, ਜ਼ਿਲ੍ਹਾ ਪ੍ਰਧਾਨ ਰਾਜੇਸ਼ ਮਲਿਕ, ਜ਼ਿਲ੍ਹਾ ਪ੍ਰਧਾਨ ਦਿਨੇਸ਼ ਖੁਸ਼ਵਾਹਾ ਆਦਿ ਹਾਜ਼ਰ ਸਨ |


ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ 12ਵੀਂ ਪਾਸ ਵਿਦਿਆਰਥੀਆਂ ਲਈ ਬਰਿੱਜ ਕੋਰਸ ਸਫਲਤਾ ਪੂਰਵਕ ਸਮਾਪਤ <br/> ਅਗਲੀ ਖ਼ਬਰ ਨਸ਼ਾ ਵੇਚਣ ਤੋਂ ਰੋਕਣ 'ਤੇ ਨੌਜਵਾਨ ਤੇ ਉਸ ਦੇ ਪਿਤਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।