28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸ਼ਹੀਦਾਂ ਦੀ ਯਾਦ ਵਿਚ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ <br/>

ਅਜੀਤ ਡੈਸਕ 07-06-2026
ਘਨੌਲੀ, 6 ਜੂਨ (ਜਸਵੀਰ ਸਿੰਘ ਸੈਣੀ)- ਅੱਜ ਇੱਥੇ ਘਨੌਲੀ ਬੱਸ ਸਟੈਂਡ 'ਤੇ ਸ਼ਹੀਦਾਂ ਦੀ ਯਾਦ ਵਿਚ ਪਿੰਡ ਘਨੌਲੀ ਸੈਣੀਮਾਜਰਾ ਢੱਕੀ ਅਤੇ ਇੰਦਰਪੁਰਾ ਦੇ ਵਸਨੀਕਾਂ ਵਲੋਂ ਗਿਆਨੀ ਸਵੀਟ ਸ਼ਾਪ ਘਨੌਲੀ ਦੇ ਸਹਿਯੋਗ ਨਾਲ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਦੌਰਾਨ ਅਜਮੇਰ ਸਿੰਘ, ਹਰਪਾਲ ਸਿੰਘ, ਸਾਬਕਾ ਸਰਪੰਚ ਰਵਿੰਦਰ ਸਿੰਘ, ਨੰਬਰਦਾਰ ਰਾਜਿੰਦਰ ਸਿੰਘ ਇੰਦਰਪੁਰਾ, ਜਸਵਿੰਦਰ ਸਿੰਘ, ਲਖਵਿੰਦਰ ਸਿੰਘ, ਗੁਰਨਾਮ ਸਿੰਘ, ਨਰਿੰਦਰ ਸਿੰਘ ਨਿੰਦੀ ਮਕੌੜੀ ਕਲਾ ਆਦਿ ਸੇਵਾਦਾਰਾਂ ਨੇ ਛਬੀਲ ਤੇ ਪ੍ਰਸ਼ਾਦ ਵਰਤਾਉਣ ਦੀ ਸੇਵਾ ਨਿਭਾਈ |

ਪਿਛਲੀ ਖ਼ਬਰ ਸਾਲਾਨਾ ਕੁਸ਼ਤੀ ਦੰਗਲ ਕਰਵਾਇਆ <br/> ਅਗਲੀ ਖ਼ਬਰ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।