29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਮੋਠਾਪੁਰ ਵਿਖੇ ਨੌਜਵਾਨਾਂ ਨੇ ਲਗਾਈ ਛਬੀਲ <br/>

ਅਜੀਤ ਡੈਸਕ 10-06-2026
ਨੂਰਪੁਰ ਬੇਦੀ, 9 ਜੂਨ (ਹਰਦੀਪ ਸਿੰਘ ਢੀਂਡਸਾ)- ਸ੍ਰੀ ਗੁਰੂ ਰਵਿਦਾਸ ਨੌਜਵਾਨ ਸੇਵਾ ਸੁਸਾਇਟੀ ਪਿੰਡ ਮੋਠਾਪੁਰ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਤੇ ਲੰਗਰ ਲਗਾਇਆ ਗਿਆ | ਸਾਰੇ ਪਿੰਡ ਵਾਸੀਆਂ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਇਸ ਮੌਕੇ ਕਸ਼ਮੀਰ ਸਿੰਘ, ਬਲਦੇਵ ਸਿੰਘ, ਹਰਭਜਨ ਸਿੰਘ, ਰਮਨ ਕੈਲੇ, ਸੋਹਨ ਸਿੰਘ, ਬਿਕਰਮਰੂਪ ਸਿੰਘ, ਦਲਜੀਤ ਸਿੰਘ, ਹਰਜਿੰਦਰ ਸਿੰਘ, ਜਗਵੰਤ ਸਿੰਘ, ਸੁੱਖਵਿੰਦਰ ਸਿੰਘ, ਦਵਿੰਦਰ ਸਿੰਘ, ਨਵਪ੍ਰੀਤ ਸਿੰਘ, ਅਵਤਾਰ ਸਿੰਘ, ਹਰਨੇਕ ਸਿੰਘ, ਪਰਮਿੰਦਰ ਸਿੰਘ, ਕੁਲਵਿੰਦਰ ਸਿੰਘ, ਸੁਖਦੇਵ ਸਿੰਘ, ਬਹਾਦਰ ਸਿੰਘ, ਮਨੀ ਬੈਂਸ, ਸੁਰਿੰਦਰ ਸਿੰਘ ਆਦਿ ਸਾਥੀਆਂ ਨੇ ਵੱਧ ਚੜ੍ਹ ਕੇ ਸੇਵਾ 'ਚ ਸ਼ਮੂਲੀਅਤ ਕੀਤੀ |

ਪਿਛਲੀ ਖ਼ਬਰ ਪੀ.ਜੀ.ਆਈ. ਲੋੜਵੰਦ ਸੇਵਾ ਮਿਸ਼ਨ ਦੇ ਸੇਵਾਦਾਰਾਂ ਨੇ ਲੋੜਵੰਦਾਂ ਨੂੰ ਰਾਸ਼ਨ ਤੇ ਦਵਾਈਆਂ ਵੰਡੀਆਂ <br/> ਅਗਲੀ ਖ਼ਬਰ ਪੰਜਾਬ ਫੈਡਰੇਸ਼ਨ ਏਟਕ ਕਮੇਟੀ ਵਲੋਂ ਪਟਿਆਲਾ ਵਿਖੇ ਧਰਨਾਕਾਰੀਆਂ 'ਤੇ ਕੀਤੇ ਲਾਠੀਚਾਰਜ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।